02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਟੈਰਿਫ਼ ਦੀ ਧਮਕੀ ਦੇ ਕੇ ਰੋਕਿਆ ਭਾਰਤ-ਪਾਕਿ ਟਕਰਾਅ-ਟਰੰਪ

ਅੰਮ੍ਰਿਤਸਰ, 1 ਅਗਸਤ (ਸੁਰਿੰਦਰ ਕੋਛੜ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਨਵਾਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਟੈਰਿਫ਼ ਦੀ ਧਮਕੀ ਦੇ ਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਸੰਭਾਵੀ ਜੰਗ ਨੂੰ ਰੁਕਵਾਇਆ ਸੀ। ਟਰੰਪ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਭਾਰਤ-ਪਾਕਿ ਮੁੱਦਾ ਸਮੇਤ ਅੱਠ ਜੰਗਾਂ ਖ਼ਤਮ ਕਰਵਾਈਆਂ ਹਨ।

ਅਜੀਤ ਡੈਸਕ 02-08-2026
ਅੰਮ੍ਰਿਤਸਰ, 1 ਅਗਸਤ (ਸੁਰਿੰਦਰ ਕੋਛੜ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਨਵਾਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਟੈਰਿਫ਼ ਦੀ ਧਮਕੀ ਦੇ ਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਸੰਭਾਵੀ ਜੰਗ ਨੂੰ ਰੁਕਵਾਇਆ ਸੀ। ਟਰੰਪ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਭਾਰਤ-ਪਾਕਿ ਮੁੱਦਾ ਸਮੇਤ ਅੱਠ ਜੰਗਾਂ ਖ਼ਤਮ ਕਰਵਾਈਆਂ ਹਨ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਜੇਕਰ ਦੋਵੇਂ ਦੇਸ਼ ਯੁੱਧ ਜਾਰੀ ਰੱਖਦੇ ਤਾਂ ਉਹ ਉਨ੍ਹਾਂ ‘ਤੇ 250 ਫ਼ੀਸਦੀ ਟੈਰਿਫ਼ ਲਗਾ ਦਿੰਦੇ। ਦੂਜੇ ਪਾਸੇ, ਭਾਰਤ ਪਹਿਲਾਂ ਵੀ ਟਰੰਪ ਦੇ ਅਜਿਹੇ ਦਾਅਵਿਆਂ ਨੂੰ ਰੱਦ ਕਰਦਿਆਂ ਸਪਸ਼ਟ ਕਰ ਚੁੱਕਿਆ ਹੈ ਕਿ ਪਾਕਿ ਨਾਲ ਜੰਗਬੰਦੀ ਕਿਸੇ ਤੀਜੀ ਧਿਰ ਦੀ ਵਿਚੋਲਗੀ ਨਾਲ ਨਹੀਂ ਕੀਤੀ ਗਈ ਸੀ। ਅਮਰੀਕੀ ਰਾਸ਼ਟਰਪਤੀ ਟਰੰਪ ਮੁਤਾਬਿਕ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਉਨ੍ਹਾਂ ਨੂੰ ਦੱਸਿਆ ਕਿ ਅਮਰੀਕਾ ਨੇ 5 ਕਰੋੜ ਜਾਨਾਂ ਬਚਾਈਆਂ ਹਨ।
ਪਿਛਲੀ ਖ਼ਬਰ ਜੇ ‘ਕਾਕਰੋਚ’ ਇਕੱਠੇ ਹੋ ਗਏ ਤਾਂ ਸਭ ਕੁਝ ਉਲਟਾ ਦੇਣਗੇ-ਮੋਹਸਿਨ ਨਕਵੀ ਅਗਲੀ ਖ਼ਬਰ ਭਾਈ ਹਵਾਰਾ ਵਲੋਂ ਪੰਥਕ ਧਿਰਾਂ ਨੂੰ ਇਕ ਮੰਚ ’ਤੇ ਇਕੱਠੇ ਹੋਣ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।