03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪੁਲਿਸ ਜ਼ਿਲ੍ਹਾ ਬਟਾਲਾ ਅੰਦਰ ਹੁਣ ਤੱਕ ਵਾਪਰੀਆਂ ਘਟਨਾਵਾਂ

12 ਦਸੰਬਰ 2024 ਨੂੰ ਬਟਾਲਾ ਦੇ ਘਣੀਏ ਕੇ ਬਾਂਗਰ ਪੁਲਿਸ ਥਾਣੇ ’ਤੇ ਬੰਬ ਵਰਗੀ ਵਸਤੂ ਸੁੱਟਣ ਦਾ ਮਾਮਲਾ, 20 ਦਸੰਬਰ 2024 ਨੂੰ ਗੁਰਦਾਸਪੁਰ ਦੇ ਵਡਾਲਾ ਬਾਂਗਰ ਵਿਖੇ ਬੰਦ ਪੁਲਿਸ ਚੌਕੀ ’ਤੇ ਗ੍ਰਨੇਡ ਧਮਾਕਾ, 18 ਦਸੰਬਰ 2024 ਨੂੰ ਕਲਾਨੌਰ ਦੇ ਬਖਸ਼ੀਵਾਲ ਚੌਕੀ ’ਤੇ ਧਮਾਕਾ, 17 ਫਰਵਰੀ 2025 ਨੂੰ ਡੇਰਾ ਬਾਬਾ ਨਾਨਕ ਦੇ ਰਾਏਮੱਲ ਪਿੰਡ ਵਿਚ ਇਕ ਪੁਲਿਸ ਅਧਿਕਾਰੀ ਦੇ ਰਿਸ਼ਤੇਦਾਰ ਦੇ ਘਰ ’ਤੇ ਗ੍ਰਨੇਡ ਹਮਲਾ, 17 ਮਈ 2025 ਨੂੰ ਬਟਾਲਾ ਦੇ ਫੋਕਲ ਪੁਆਇੰਟ ਵਿਚ ਇਕ ਸ਼ਰਾਬ ਦੀ ਦੁਕਾਨ ਦੇ ਬਾਹਰ ਗ੍ਰਨੇਡ ਵਰਗੀ ਵਸਤੂ ਬਰਾਮਦ, 25 ਨਵੰਬਰ 2025 ਨੂੰ ਗੁਰਦਾਸਪੁਰ ਦੇ ਸਿਟੀ ਪੁਲਿਸ ਸਟੇਸ਼ਨ ਦੇ ਬਾਹਰ ਹੋਏ ਧਮਾਕੇ ਵਿਚ ਚਾਰ ਲੋਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਸੀ। ਪੁਲਿਸ ਨੇ ਇਨ੍ਹਾਂ ਵਿਚੋਂ ਜ਼ਿਆਦਾਤਰ ਮਾਮਲਿਆਂ ਨੂੰ ਹੱਲ ਕਰ ਲਿਆ ਹੈ ਅਤੇ ਕਈ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਅਜੀਤ ਡੈਸਕ 03-08-2026

ਪਿਛਲੀ ਖ਼ਬਰ 136 ਏਡਿਡ ਕਾਲਜਾਂ ਦੇ ਅਧਿਆਪਕ ਪਿਛਲੇ 5 ਮਹੀਨਿਆਂ ਤੋਂ ਤਨਖਾਹਾਂ ਨੂੰ ਤਰਸੇ ਅਗਲੀ ਖ਼ਬਰ ਨਸ਼ੇ ਕਾਰਨ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।