ਇਡਾਹੋ ਦੇ ਰੈਸਟੋਰੈਂਟ ’ਚ ਅੰਨ੍ਹੇਵਾਹ ਗੋਲੀਬਾਰੀ, ਹਮਲਾਵਰ ਸਮੇਤ ਤਿੰਨ ਦੀ ਮੌਤ
ਨਿਊਯਾਰਕ, 2 ਅਗਸਤ (ਰਾਜੂ ਸਹਿਬਾਜ਼ਪੁਰਾ)-ਅਮਰੀਕਾ ਦੇ ਇਡਾਹੋ ਸੂਬੇ ਦੇ ਟਵਿਨ ਫਾਲਜ਼ ਸ਼ਹਿਰ ਵਿਚ ਇਕ ਫਾਸਟ ਫੂਡ ਰੈਸਟੋਰੈਂਟ ’ਤੇ ਹੋਈ ਗੋਲੀਬਾਰੀ ਨੇ ਦਹਿਸ਼ਤ ਫੈਲਾ ਦਿੱਤੀ। ਸ਼ੁਰੂਆਤੀ ਜਾਣਕਾਰੀ ਮੁਤਾਬਕ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋਈ ਹੈਅਤੇ ਦੋ ਹੋਰ ਜ਼ਖ਼ਮੀ ਹਨ।
ਅਜੀਤ ਡੈਸਕ
03-08-2026