03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਉੱਤਰ-ਪੱਛਮੀ ਭਾਰਤ ਵਿਚ 8 ਅਗਸਤ ਤੱਕ ਮੀਂਹ ਪੈਣ ਦੀ ਸੰਭਾਵਨਾ

ਉੱਤਰ-ਪੱਛਮੀ ਭਾਰਤ ਵਿਚ 8 ਅਗਸਤ ਤੱਕ ਮੀਂਹ ਪੈਣ ਦੀ ਸੰਭਾਵਨਾ

ਅਜੀਤ ਡੈਸਕ 03-08-2026

ਪੰਚਕੂਲਾ, 2 ਅਗਸਤ (ਯੂ.ਐਨ.ਆਈ.) ਇਸ ਹਫ਼ਤੇ ਉੱਤਰ-ਪੱਛਮੀ ਭਾਰਤ ਦੇ ਬਹੁਤ ਸਾਰੇ ਹਿੱਸਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ, ਕਿਉਂਕਿ ਭਾਰਤੀ ਮੌਸਮ ਵਿਭਾਗ (ਆਈ.ਐਮ.ਡੀ.) ਨੇ 3 ਤੋਂ 6 ਅਗਸਤ ਤੱਕ ਹਰਿਆਣਾ, ਚੰਡੀਗੜ੍ਹ, ਦਿੱਲੀ ਤੇ ਪੰਜਾਬ ਵਿਚ ਲਗਾਤਾਰ, ਵਿਆਪਕ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ । ਇਸ ਦੌਰਾਨ, ਪੱਛਮੀ ਹਿਮਾਲੀਅਨ ਖੇਤਰ ’ਚ ਵੀ ਲਗਾਤਾਰ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਖੇਤਰੀ ਮੌਸਮ ਵਿਗਿਆਨ ਕੇਂਦਰ (ਆਰ.ਐਮ.ਸੀ.) ਅਨੁਸਾਰ, 2 ਅਗਸਤ ਨੂੰ ਸ਼ਾਮ 5 ਵਜੇ ਭਾਰਤੀ ਸਮੇਂ ਅਨੁਸਾਰ ਜਾਰੀ ਕੀਤੇ ਗਏ ਮੌਸਮ ਬੁਲੇਟਿਨ ਵਿਚ, ਅਗਲੇ ਪੰਜ ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿਚ ਵੱਧ ਤੋਂ ਵੱਧ ਤਾਪਮਾਨ ਵਿਚ ਕੋਈ ਮਹੱਤਵਪੂਰਨ ਬਦਲਾਅ ਨਹੀਂ ਹੋਵੇਗਾ ।

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਰਾਜ ਪੱਧਰੀ ਮੁਲਾਂਕਣ ਪ੍ਰੋਗਰਾਮ ਅਗਲੀ ਖ਼ਬਰ ਸ਼ੇਰ-ਏ-ਪੰਜਾਬ ਟੀ-20 ਲੀਗ ਦੀ ਸ਼ਾਨਦਾਰ ਰਸਮੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।