ਪਟਿਆਲਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਪਟਿਆਲਾ, 3 ਅਗਸਤ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪਟਿਆਲਾ ਪੁਲਿਸ ਦੀਆਂ ਟੀਮਾਂ ਨੇ ਕਚਹਿਰੀਆਂ ਦੇ ਚੱਪੇ-ਚੱਪੇ ਦੀ ਤਲਾਸ਼ੀ ਲਈ ਪਰ ਉੱਥੇ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। ਇਸ ਸੰਬੰਧੀ ਐਸ.
ਪਟਿਆਲਾ ਦੇ ਕੋਰਟ ਕੰਪਲੈਕਸ ਦੀ ਪਾਰਕਿੰਗ ਦੀ ਜਾਂਚ ਕਰਦੀਆਂ ਹੋਈਆਂ ਪੁਲਿਸ ਟੀਮਾਂ। ਤਸਵੀਰ : ਪ੍ਰਭਨੂਰ ਸਿੰਘ
ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਬੇਸਿੱਟਾ
04-08-2026