04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਅਭਿਸ਼ੇਕ ਬੈਨਰਜੀ ਦੀ ਪਟੀਸ਼ਨ ’ਤੇ ਛੇਤੀ ਸੁਣਵਾਈ ਕਰੇ ਕਲਕੱਤਾ ਹਾਈ ਕੋਰਟ-ਸੁਪਰੀਮ ਕੋਰਟ

ਨਵੀਂ ਦਿੱਲੀ, 3 ਅਗਸਤ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਦੀ ਅੱਖਾਂ ਦੇ ਵਿਸ਼ੇਸ਼ ਇਲਾਜ ਲਈ ਵਿਦੇਸ਼ ਯਾਤਰਾ ਕਰਨ ਦੀ ਇਜਾਜ਼ਤ ਮੰਗਣ ਵਾਲੀ ਲੰਬਿਤ ਪਟੀਸ਼ਨ ’ਤੇ ਕਲਕੱਤਾ ਹਾਈ ਕੋਰਟ ਨੂੰ ਛੇਤੀ ਸੁਣਵਾਈ ਕਰਨ ਦੀ ਅਪੀਲ ਕੀਤੀ ਹੈ। ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜਾਇਮਾਲਿਆ ਬਾਗਚੀ ਅਤੇ ਜਸਟਿਸ ਵੀ.

ਅਜੀਤ ਡੈਸਕ 04-08-2026
ਨਵੀਂ ਦਿੱਲੀ, 3 ਅਗਸਤ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਦੀ ਅੱਖਾਂ ਦੇ ਵਿਸ਼ੇਸ਼ ਇਲਾਜ ਲਈ ਵਿਦੇਸ਼ ਯਾਤਰਾ ਕਰਨ ਦੀ ਇਜਾਜ਼ਤ ਮੰਗਣ ਵਾਲੀ ਲੰਬਿਤ ਪਟੀਸ਼ਨ ’ਤੇ ਕਲਕੱਤਾ ਹਾਈ ਕੋਰਟ ਨੂੰ ਛੇਤੀ ਸੁਣਵਾਈ ਕਰਨ ਦੀ ਅਪੀਲ ਕੀਤੀ ਹੈ। ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜਾਇਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੀ ਬੈਂਚ, ਅਭਿਸ਼ੇਕ ਬੈਨਰਜੀ ਦੀ ਉਸ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ ਜਿਸ ਵਿਚ ਉਨ੍ਹਾਂ ਨੇ ਵਿਦੇਸ਼ ਯਾਤਰਾ ਦੀ ਇਜ਼ਾਜ਼ਤ ਦੇਣ ਤੋਂ ਇਨਕਾਰ ਕਰਨ ਦੇ ਹਾਈ ਕੋਰਟ ਦੇ ਰੁਖ਼ ਨੂੰ ਚੁਨੌਤੀ ਦਿੱਤੀ ਸੀ।
ਪਿਛਲੀ ਖ਼ਬਰ ਮੁਲਾਜ਼ਮਾਂ ਦੇ ਹੱਕਾਂ ’ਤੇ ਹਾਈ ਕੋਰਟ ਦੀ ਮੋਹਰ, ਸਰਕਾਰ ਹੁਣ ਬਹਾਨੇ ਨਾ ਬਣਾਵੇ-ਜਾਖੜ ਅਗਲੀ ਖ਼ਬਰ ਈ -20 ਪੈਟਰੋਲ ਮਾਮਲੇ ਨੂੰ ਲੈ ਕੇ ਸਰਕਾਰ ਨੂੰ ਘੇਰਨ ਦੀ ਕਵਾਇਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।