04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਡੀ.ਏ. ਮਾਮਲੇ ’ਚ ਹਾਈ ਕੋਰਟ ਦਾ ਫ਼ੈਸਲਾ ਸ਼ਲਾਘਾਯੋਗ-ਚੰਦੂਮਾਜਰਾ

ਚੰਡੀਗੜ੍ਹ, 3 ਅਗਸਤ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਹਾਈਕੋਰਟ ਦਾ ਡੀ.

ਅਜੀਤ ਡੈਸਕ 04-08-2026
ਚੰਡੀਗੜ੍ਹ, 3 ਅਗਸਤ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਹਾਈਕੋਰਟ ਦਾ ਡੀ.ਏ. ਦੇ ਮਾਮਲੇ ਵਿਚ ਮੁਲਾਜ਼ਮਾਂ ਦੇ ਹੱਕ ਵਿਚ ਫ਼ੈਸਲਾ ਸ਼ਲਾਘਾਯੋਗ ਹੈ। ਚੰਦੂਮਾਜਰਾ ਨੇ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਹੜੀ ਕਿ ਆਪਣੀਆਂ ਮੁੱਢਲੀਆਂ ਜ਼ਿੰਮੇਵਾਰੀਆਂ ਤੋਂ ਵੀ ਭੱਜ ਰਹੀ ਹੈ। ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਨੂੰ ਅਦਾਲਤ ਵਾਰ ਵਾਰ ਹੁਕਮ ਕਰ ਰਹੀ ਹੈ ਕਿ ਮੁਲਾਜ਼ਮਾਂ ਨੂੰ ਡੀ.ਏ. ਦਿੱਤਾ ਜਾਵੇ ਅਤੇ ਪੰਜਾਬ ਸਰਕਾਰ ਉਸ ਨੂੰ ਮੰਨਣ ਦੀ ਬਜਾਏ ਟਾਲ ਮਟੋਲ ਕਰਕੇ ਮੁਲਾਜ਼ਮਾਂ ਦੇ ਹੱਕਾਂ ’ਤੇ ਡਾਕਾ ਮਾਰ ਰਹੀ ਹੈ।
ਪਿਛਲੀ ਖ਼ਬਰ ਹਾਈ ਕੋਰਟ ਦੇ ਫ਼ੈਸਲੇ ਨੇ ਕਰਮਚਾਰੀਆਂ ਪ੍ਰਤੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਖੜ੍ਹੇ ਕੀਤੇ ਸਵਾਲ-ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਕੰਟੇਨਰ ਰਾਹੀਂ ਪਾਵਨ ਸਰੂਪ ਕੈਨੇਡਾ ਭੇਜਣ ਦਾ ਮਾਮਲਾ ਸਿੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਸਕੱਤਰੇਤ ਅਕਾਲ ਤਖ਼ਤ ਸਾਹਿਬ ਵਿਖੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।