05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਈ-20 ਖ਼ਿਲਾਫ਼ ਅਰਥਹੀਣ ਮੁਹਿੰਮ ਚਲਾ ਰਹੇ ਨੇ ਕੇਜਰੀਵਾਲ-ਤਰੁਣ ਚੁੱਘ

ਨਵੀਂ ਦਿੱਲੀ, 4 ਅਗਸਤ (ਜਗਤਾਰ ਸਿੰਘ)-ਈ-20 ਪੈਟਰੋਲ ਦੇ ਮੁੱਦੇ ਨੂੰ ਲੈ ਕੇ ਕੇਜਰੀਵਾਲ ਵਲੋਂ ਪ੍ਰਧਾਨ ਮੰਤਰੀ ਰਿਹਾਇਸ਼ ਤਕ ਮਾਰਚ ਕਰਨ ਦੇ ਮਾਮਲੇ ’ਤੇ ਪ੍ਰਤੀਕਿਰਿਆ ਕਰਦਿਆਂ ਭਾਜਪਾ ਦੇ ਸੰਸਦ ਮੈਂਬਰ ਤਰੁਣ ਚੁੱਘ ਨੇ ਕਿਹਾ ਕਿ ਇਹ ਕੇਜਰੀਵਾਲ ਦੀ ਇਕ ਬੇਤੁਕੀ ਤੇ ਅਰਥਹੀਣ ਮੁਹਿੰਮ ਹੈ। ਉਨ੍ਹਾਂ ਦਾਅਵਾ ਕੀਤਾ ਈ-20 ਬਾਰੇ ਫ਼ੈਸਲਾ ਵਿਗਿਆਨਕ ਤਰੀਕੇ ਨਾਲ ਕੀਤਾ ਹੈ ਪਰ ਇੰਝ ਜਾਪਦਾ ਹੈ ਕਿ ਕੇਜਰੀਵਾਲ ਕੋਲ ਇਸ ਬਾਰੇ ਕੋਈ ਜਾਣਕਾਰੀ ਹੀ ਨਹੀਂ ।

ਅਜੀਤ ਡੈਸਕ 05-08-2026
ਨਵੀਂ ਦਿੱਲੀ, 4 ਅਗਸਤ (ਜਗਤਾਰ ਸਿੰਘ)-ਈ-20 ਪੈਟਰੋਲ ਦੇ ਮੁੱਦੇ ਨੂੰ ਲੈ ਕੇ ਕੇਜਰੀਵਾਲ ਵਲੋਂ ਪ੍ਰਧਾਨ ਮੰਤਰੀ ਰਿਹਾਇਸ਼ ਤਕ ਮਾਰਚ ਕਰਨ ਦੇ ਮਾਮਲੇ ’ਤੇ ਪ੍ਰਤੀਕਿਰਿਆ ਕਰਦਿਆਂ ਭਾਜਪਾ ਦੇ ਸੰਸਦ ਮੈਂਬਰ ਤਰੁਣ ਚੁੱਘ ਨੇ ਕਿਹਾ ਕਿ ਇਹ ਕੇਜਰੀਵਾਲ ਦੀ ਇਕ ਬੇਤੁਕੀ ਤੇ ਅਰਥਹੀਣ ਮੁਹਿੰਮ ਹੈ। ਉਨ੍ਹਾਂ ਦਾਅਵਾ ਕੀਤਾ ਈ-20 ਬਾਰੇ ਫ਼ੈਸਲਾ ਵਿਗਿਆਨਕ ਤਰੀਕੇ ਨਾਲ ਕੀਤਾ ਹੈ ਪਰ ਇੰਝ ਜਾਪਦਾ ਹੈ ਕਿ ਕੇਜਰੀਵਾਲ ਕੋਲ ਇਸ ਬਾਰੇ ਕੋਈ ਜਾਣਕਾਰੀ ਹੀ ਨਹੀਂ । ਉਨ੍ਹਾਂ ਇਹ ਵੀ ਕਿਹਾ ਕਿ ਈਥਾਨੌਲ ਦਾ ਅਰਥ ਹੈ ਕਿਸਾਨਾਂ ਦੀ ਸੁਰੱਖਿਆ, ਪਰ ਇਸ ਦਾ ਵਿਰੋਧ ਕਰ ਰਹੇ ਕੇਜਰੀਵਾਲ ਦਾ ਵਿਵਹਾਰ ਭਾਰਤ ਦੇ ਕਿਸਾਨਾਂ ਦੇ ਵਿਰੁੱਧ ਹੈ।
ਪਿਛਲੀ ਖ਼ਬਰ ਬਿਜਲੀ ਨਿਗਮ ਦੇ ਸੀ.ਐਮ.ਡੀ. ਨੇ ਲਿਆ ਵੱਡਾ ਫ਼ੈਸਲਾ-ਡਾਇਰੈਕਟਰਾਂ ਨੂੰ ਫੀਲਡ ’ਚ ਜਾਣ ਦਾ ਆਦੇਸ਼ 7 ਅਗਸਤ ਨੂੰ 5 ਜ਼ਿਲ੍ਹਿਆ... ਅਗਲੀ ਖ਼ਬਰ -ਸਟੇਟ ਸੀਨੀਅਰ ਕ੍ਰਿਕਟ ਟੂਰਨਾਮੈਂਟ-ਅਭਿਸ਼ੇਕ ਸ਼ਰਮਾ ਨੇ ਬਣਾਈਆਂ ਰਿਕਾਰਡ 233 ਦੌੜਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।