06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਤਿੰਨ ਥਾਣਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅੰਮ੍ਰਿਤਸਰ, 5 ਅਗਸਤ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਤਿੰਨ ਥਾਣਿਆਂ ਥਾਣਿਆਂ ਨੂੰ ਧਮਕੀ ਭਰੇ ਈਮੇਲ ਪ੍ਰਾਪਤ ਹੋਏ ਹਨ। ਜਾਣਕਾਰੀ ਅਨੁਸਾਰ ਥਾਣਾ ‘ਬੀ’ ਡਿਵੀਜ਼ਨ, ‘ਸੀ’ ਡਿਵੀਜ਼ਨ ਅਤੇ ਏਅਰਪੋਰਟ ਨੂੰ 15 ਅਗਸਤ ਮੌਕੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।

ਅਜੀਤ ਡੈਸਕ 06-08-2026
ਅੰਮ੍ਰਿਤਸਰ, 5 ਅਗਸਤ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਤਿੰਨ ਥਾਣਿਆਂ ਥਾਣਿਆਂ ਨੂੰ ਧਮਕੀ ਭਰੇ ਈਮੇਲ ਪ੍ਰਾਪਤ ਹੋਏ ਹਨ। ਜਾਣਕਾਰੀ ਅਨੁਸਾਰ ਥਾਣਾ ‘ਬੀ’ ਡਿਵੀਜ਼ਨ, ‘ਸੀ’ ਡਿਵੀਜ਼ਨ ਅਤੇ ਏਅਰਪੋਰਟ ਨੂੰ 15 ਅਗਸਤ ਮੌਕੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਸੰਬੰਧੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਧਮਕੀ ਭਰੇ ਈਮੇਲ ਦਾ ਐਡਰੈਸ ਟਰੈਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਤਿੰਨ ਥਾਣਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਪੇਪਰ ਲੀਕ ਖ਼ਿਲਾਫ਼ ਵਿਧਾਨ ਸਭਾ ਦਾ ਘਿਰਾਓ ਕਰਨ ਜਾਂਦੇ ਪੰਜਾਬ ਯੂਥ ਕਾਂਗਰਸ... ਅਗਲੀ ਖ਼ਬਰ ਸੀ . ਜੇ . ਪੀ . ਹਾਲ ਦੀ ਘੜੀ ਬਣੇਗੀ ਦਬਾਅ ਸਮੂਹ , ਦੇਸ਼ ਨੂੰ ਇਸੇ ਦੀ ਲੋੜ - ਦੀਪਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।