07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਡਾ. ਵਿਜੇ ਸਤਬੀਰ ਸਿੰਘ ਵਲੋਂ ਨਾਂਦੇੜ ਹਵਾਈ ਅੱਡੇ ’ਤੇ ਅੰਤਰਰਾਸ਼ਟਰੀ ਟਰਮੀਨਲ ਦੇ ਨਿਰਮਾਣ ਦੇ ਫ਼ੈਸਲੇ ਦਾ ਸਵਾਗਤ

ਬਟਾਲਾ, 6 ਅਗਸਤ (ਸਤਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਹਵਾਈ ਅੱਡਾ ਨਾਂਦੇੜ ਦੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਦੇਣ ਲਈ ਇਥੇ ਇਕ ਅੰਤਰਰਾਸ਼ਟਰੀ ਪੱਧਰ ਦਾ ਟਰਮੀਨਲ ਸਥਾਪਤ ਕਰਨ ਦੇ ਅਹਿਮ ਫੈਸਲੇ ਦਾ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਦੇ ਮੁੱਖ ਪ੍ਰਬੰਧਕ ਡਾ. ਵਿਜੇ ਸਤਬੀਰ ਸਿੰਘ ਸੇਵਾ ਮੁਕਤ ਆਈ.

ਅਜੀਤ ਡੈਸਕ 07-08-2026
ਬਟਾਲਾ, 6 ਅਗਸਤ (ਸਤਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਹਵਾਈ ਅੱਡਾ ਨਾਂਦੇੜ ਦੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਦੇਣ ਲਈ ਇਥੇ ਇਕ ਅੰਤਰਰਾਸ਼ਟਰੀ ਪੱਧਰ ਦਾ ਟਰਮੀਨਲ ਸਥਾਪਤ ਕਰਨ ਦੇ ਅਹਿਮ ਫੈਸਲੇ ਦਾ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਦੇ ਮੁੱਖ ਪ੍ਰਬੰਧਕ ਡਾ. ਵਿਜੇ ਸਤਬੀਰ ਸਿੰਘ ਸੇਵਾ ਮੁਕਤ ਆਈ.ਏ.ਐਸ. ਨੇ ਭਰਪੂਰ ਸਵਾਗਤ ਕੀਤਾ ਹੈ।ਡਾ. ਵਿਜੇ ਸਤਬੀਰ ਸਿੰਘ ਨੇ ਦੱਸਿਆ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫਵਨਵੀਸ ਵਲੋਂ ਹਵਾਈ ਅੱਡੇ ਦੀ ਵਿਕਾਸ ਯੋਜਨਾ ਦੀ ਸਮੀਖਿਆ ਕਰਨ ਉਪਰੰਤ ਸੰਬੰਧਿਤ ਵਿਭਾਗਾਂ ਨੂੰ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਕਦਮ ਨਾਲ ਪੰਜਾਬ, ਦਿੱਲੀ, ਮਹਾਰਾਸ਼ਟਰ, ਤੇਲੰਗਾਨਾ ਅਤੇ ਆਸ-ਪਾਸ ਦੇ ਸਰਹੱਦੀ ਖੇਤਰਾਂ ਦੇ ਯਾਤਰੀਆਂ ਲਈ ਵੱਡੀ ਰਾਹਤ ਸਾਬਤ ਹੋਵੇਗਾ ਅਤੇ ਖੇਤਰ ਦੇ ਵਿਕਾਸ ਨੂੰ ਇਕ ਨਵੀਂ ਦਿਸ਼ਾ ਦੇਵੇਗਾ।
ਪਿਛਲੀ ਖ਼ਬਰ ਜੰਤਰ ਮੰਤਰ ਦੇ ਪ੍ਰਦਰਸ਼ਨਕਾਰੀਆਂ ਦਾ ਅੱਤਵਾਦੀ ਗਰੋਹ ਨਾਲ ਕੋਈ ਸੰਬੰਧ ਨਹੀਂ-ਭੁੱਲਰ ਕਿਹਾ, ਸੋਸ਼ਲ ਮੀਡੀਆ ’ਤੇ ਕੀਤੀ ਅੰਮ੍ਰ... ਅਗਲੀ ਖ਼ਬਰ ਵਿਧਾਨ ਸਭਾ ’ਚ ‘ਕੁੜੀਆਂ-ਮੁੰਡੇ ਜੰਮਣ’ ਵਾਲਾ ਵਿਵਾਦਿਤ ਬਿਆਨ ਦੇ ਕੇ ਕਸੂਤੇ ਫਸੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ‘ਆਪ’ ਦੀਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।