06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਨੀਰਜ ਡਾਂਗੀ ਰਾਜ ਸਭਾ ’ਚ ਕਾਂਗਰਸ ਦੇ ਵ੍ਹਿਪ ਨਿਯੁਕਤ

ਨਵੀਂ ਦਿੱਲੀ, 6 ਅਗਸਤ (ਪੀ. ਟੀ.

ਅਜੀਤ ਡੈਸਕ 07-08-2026
ਨਵੀਂ ਦਿੱਲੀ, 6 ਅਗਸਤ (ਪੀ. ਟੀ. ਆਈ.)-ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਪਾਰਟੀ ਦੇ ਸੰਸਦ ਮੈਂਬਰ ਨੀਰਜ ਡਾਂਗੀ ਨੂੰ ਰਾਜ ਸਭਾ ’ਚ ਪਾਰਟੀ ਦਾ ਵ੍ਹਿਪ ਨਿਯੁਕਤ ਕੀਤਾ ਹੈ। ਜੈਰਾਮ ਰਮੇਸ਼ ਨੇ ਕਿਹਾ ਕਿ ਡਾਂਗੀ ਦੀ ਨਿਯੁਕਤੀ ਰਜਨੀ ਪਾਟਿਲ ਦੀ ਸੇਵਾਮੁਕਤੀ ਤੋਂ ਬਾਅਦ ਖਾਲੀ ਹੋਈ ਥਾਂ ਦੇ ਮੱਦੇਨਜ਼ਰ ਕੀਤੀ ਗਈ ਹੈ। ਡਾਂਗੀ ਰਾਜ ਪ੍ਰੀਸ਼ਦ ਵਿੱਚ ਰਾਜਸਥਾਨ ਰਾਜ ਦੀ ਨੁਮਾਇੰਦਗੀ ਕਰਦੇ ਹਨ। ਉਹ ਦੋ ਵਾਰ ਸੰਸਦ ਮੈਂਬਰ ਰਹੇ ਹਨ ਅਤੇ ਹਾਲ ਹੀ ਵਿੱਚ ਰਾਜ ਸਭਾ ਲਈ ਦੁਬਾਰਾ ਚੁਣੇ ਗਏ ਹਨ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਹੱਥਾਂ ਨਾਲ ਬੁਣੇ ਉਤਪਾਦ ਖਰੀਦਣ ਅਤੇ ਵੀਡੀਓ ਸਾਂਝੇ ਕਰਨ ਦੀ ਅਪੀਲ ਅਗਲੀ ਖ਼ਬਰ ਵਿਧਾਨ ਸਭਾ ’ਚ ਇਕ ਪੱਖੀ ਰਾਜਨੀਤੀ ਨੂੰ ਤੱਥਾਂ ’ਤੇ ਹਾਵੀ ਨਾ ਹੋਣ ਦਿੱਤਾ ਜਾਵੇ-ਅਸ਼ਵਨੀ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।