08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਜਗਮੀਤ ਸਿੰਘ ਬਰਾੜ ਵਲੋਂ ਅਮਿਤ ਸ਼ਾਹ ਨਾਲ ਮੁਲਾਕਾਤ

ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਵਲੋਂ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ। ਇਸ ਮੌਕੇ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਭਾਰਤੀ ਜਨਤਾ ਪਾਰਟੀ ਦੀ ਰੂਪ-ਰੇਖਾ ਅਤੇ ਭਵਿੱਖ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਅਮਿਤ ਸ਼ਾਹ ਨਾਲ ਮੁਲਾਕਾਤ ਦੌਰਾਨ ਜਗਮੀਤ ਸਿੰਘ ਬਰਾੜ। ਅਜੀਤ ਤਸਵੀਰ 08-08-2026
ਸ੍ਰੀ ਮੁਕਤਸਰ ਸਾਹਿਬ, 7 ਅਗਸਤ (ਰਣਜੀਤ ਸਿੰਘ ਢਿੱਲੋਂ)-ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਵਲੋਂ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ। ਇਸ ਮੌਕੇ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਭਾਰਤੀ ਜਨਤਾ ਪਾਰਟੀ ਦੀ ਰੂਪ-ਰੇਖਾ ਅਤੇ ਭਵਿੱਖ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਪੰਜਾਬ ਦੇ ਭਖਵੇਂ ਮਸਲਿਆਂ ਅਤੇ ਮੁੱਦਿਆਂ ਬਾਰੇ ਵੀ ਲਿਖ਼ਤੀ ਤੌਰ ’ਤੇ ਆਪਣੀ ਪੁਖ਼ਤਾ ਰਾਇ ਦਿੱਤੀ ਗਈ। ਇਸ ਸੰਬੰਧੀ ਜਗਮੀਤ ਸਿੰਘ ਬਰਾੜ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਮੰਗਾਂ ਅਤੇ ਮਸਲਿਆਂ ਬਾਰੇ ਅਮਿਤ ਸ਼ਾਹ ਨੇ ਧਿਆਨ ਨਾਲ ਸੁਣਿਆ ਅਤੇ ਇਸ ’ਤੇ ਗੰਭੀਰਤਾ ਨਾਲ ਵਿਚਾਰ ਕਰਨ ਦਾ ਭਰੋਸਾ ਦਿੱਤਾ।
ਪਿਛਲੀ ਖ਼ਬਰ ਚੰਡੀਗੜ੍ਹ ’ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸੂਬਾਈ ਰੈਲੀ ਕਰਕੇ ਪੰਜਾਬ ਸਰਕਾਰ ਵਿਰੁੱਧ ਪ੍ਰਗਟਾਇਆ ਰੋਸ ਅਗਲੀ ਖ਼ਬਰ ਕਾਨੂੰਨ ਦੀ ਪੜ੍ਹਾਈ ਕਰ ਰਹੇ ਨੌਜਵਾਨ ਦੀ ‘ਚਿੱਟੇ’ ਕਾਰਨ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।