ਰਾਣਾ ਕੇ.ਪੀ. ਨੂੰ ਮੁੱਖ ਮੰਤਰੀ ਬਣਾਉਣ ਦੀ ਵੜਿੰਗ ਦੀ ਇੱਛਾ ਨੇ ਛੇੜੀ ਨਵੀਂ ਸਿਆਸੀ ਚਰਚਾ ਕਿਸੇ ਵੀ ਮੁੱਖ ਮੰਤਰੀ ਤੋਂ ਘੱਟ ਨਹੀਂ ਰਾਣਾ ਕੇ.ਪੀ.-ਵੜਿੰਗ
ਨੰਗਲ, 8 ਅਗਸਤ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਬੀਤੇ ਦਿਨ ਪਿੰਡ ਬਰਾਰੀ ਵਿਖੇ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਕੀਤੇ ਵਿਸ਼ਾਲ ਇਕੱਠ ਦੌਰਾਨ ਸਾਬਕਾ ਸਪੀਕਰ ਰਾਣਾ ਕੇ. ਪੀ.
ਪਿੰਡ ਬਰਾਰੀ ਵਿਖੇ ਸਮਾਗਮ ਦੌਰਾਨ ਭੁਪੇਸ਼ ਬਘੇਲ, ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਰਾਣਾ ਕੇ.ਪੀ. ਸਿੰਘ ਨੂੰ ਸਨਮਾਨਿਤ ਕੀਤੇ ਜਾਣ ਦਾ ਦ੍ਰਿਸ਼।
09-08-2026