11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਵਿਧਾਇਕਾ ਗਨੀਵ ਕੌਰ ਮਜੀਠੀਆ ਨੇ ਸਦਨ ’ ਚ ਸਪੀਕਰ ਵਲੋਂ ਨਾ ਬੋਲਣ ਦਿੱਤੇ ਜਾਣ ’ ਤੇ ਜਤਾਇਆ ਸਖ਼ਤ ਵਿਰੋਧ

ਚੰਡੀਗੜ੍ਹ, 10 ਅਗਸਤ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਬ) ਦੀ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਨੇ ਅੱਜ ਪੰਜਾਬ ਵਿਧਾਨ ਸਭਾ ਤੋਂ ਬਾਹਰ ਪ੍ਰੈੱਸ ਕਾਨਫ਼ਰੰਸ ਕਰਦਿਆਂ ਸਦਨ ਅੰਦਰ ਉਨ੍ਹਾਂ ਨੂੰ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਬੋਲਣ ਦਾ ਮੌਕਾ ਨਾ ਦਿੱਤੇ ਜਾਣ ’ਤੇ ਸਖ਼ਤ ਰੋਸ ਜ਼ਾਹਿਰ ਕੀਤਾ। ਉਨ੍ਹਾਂ ਕਿਹਾ ਕਿ ਉਹ ਸਦਨ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਤੇ ਮਰਿਆਦਾ ਨਾਲ ਜੁੜਿਆ ਬੇਹੱਦ ਗੰਭੀਰ ਮਸਲਾ ਚੁੱਕਣਾ ਚਾਹੁੰਦੇ ਸਨ, ਪਰ ਉਨ੍ਹਾਂ ਵਲੋਂ ਵਾਰ-ਵਾਰ ਹੱਥ ਖੜ੍ਹਾ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਸਮਾਂ ਨਹੀਂ ਦਿੱਤਾ ਗਿਆ।

ਬੀਬੀ ਗਨੀਵ ਕੌਰ ਮਜੀਠੀਆ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਗੁਰਿੰਦਰ ਸਿੰਘ 11-08-2026
ਚੰਡੀਗੜ੍ਹ, 10 ਅਗਸਤ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਬ) ਦੀ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਨੇ ਅੱਜ ਪੰਜਾਬ ਵਿਧਾਨ ਸਭਾ ਤੋਂ ਬਾਹਰ ਪ੍ਰੈੱਸ ਕਾਨਫ਼ਰੰਸ ਕਰਦਿਆਂ ਸਦਨ ਅੰਦਰ ਉਨ੍ਹਾਂ ਨੂੰ ਵਾਰ-ਵਾਰ ਮੰਗ ਕਰਨ ਦੇ ਬਾਵਜੂਦ ਬੋਲਣ ਦਾ ਮੌਕਾ ਨਾ ਦਿੱਤੇ ਜਾਣ ’ਤੇ ਸਖ਼ਤ ਰੋਸ ਜ਼ਾਹਿਰ ਕੀਤਾ। ਉਨ੍ਹਾਂ ਕਿਹਾ ਕਿ ਉਹ ਸਦਨ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਤੇ ਮਰਿਆਦਾ ਨਾਲ ਜੁੜਿਆ ਬੇਹੱਦ ਗੰਭੀਰ ਮਸਲਾ ਚੁੱਕਣਾ ਚਾਹੁੰਦੇ ਸਨ, ਪਰ ਉਨ੍ਹਾਂ ਵਲੋਂ ਵਾਰ-ਵਾਰ ਹੱਥ ਖੜ੍ਹਾ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਸਮਾਂ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਦਨ ਵਿਚ ਕਾਂਗਰਸ ਦੀ ਵਿਧਾਇਕਾ ਬੀਬੀ ਅਰੁਣਾ ਚੌਧਰੀ ਨੂੰ ਵੀ ਬੋਲਣ ਦਾ ਮੌਕਾ ਨਾ ਮਿਲਣਾ ਇਹ ਸਵਾਲ ਖੜ੍ਹਾ ਕਰਦਾ ਹੈ ਕਿ ਮਹਿਲਾ ਸਸ਼ਕਤੀਕਰਨ ਅਤੇ ਮਹਿਲਾਵਾਂ ਦੇ ਸਤਿਕਾਰ ਦੀਆਂ ਗੱਲਾਂ ਕਰਨ ਵਾਲੀ ਸਰਕਾਰ ਵਿਰੋਧੀ ਧਿਰ ਦੀਆਂ ਮਹਿਲਾ ਵਿਧਾਇਕਾਂ ਨੂੰ ਦੋ ਮਿੰਟ ਦਾ ਸਮਾਂ ਦੇਣ ਤੋਂ ਵੀ ਕਿਉਂ ਭੱਜ ਰਹੀ ਹੈ?
ਪਿਛਲੀ ਖ਼ਬਰ ਕੰਵਲਪ੍ਰੀਤ ਸਿੰਘ ਕਾਕੀ ਅਕਾਲੀ ਦਲ ( ਬ ) ਦੇ ਜਨਰਲ ਸਕੱਤਰ ਨਿਯੁਕਤ - ਸਾਥੀਆਂ ਨੇ ਕੀਤਾ ਸਵਾਗਤ ਅਗਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਵਿਧਾਨ ਸਭਾ ’ਚ ਚੁੱਕਿਆ ਪੰਜਾਬ ਦੇ ਕਿਸਾਨਾਂ ਦਾ ਮੁੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।