12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਹਰਭਜਨ ਸਿੰਘ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ-ਚੀਮਾ

ਚੰਡੀਗੜ੍ਹ, 11 ਅਗਸਤ (ਅਜਾਇਬ ਸਿੰਘ ਔਜਲਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਖ਼ਿਲਾਫ਼ ਸਾਜਿਸ਼ਾਂ ਤਹਿਤ ਪੰਜਾਬ ਦੀ ਨੌਜਵਾਨੀ ਨੂੰ ਬਦਨਾਮ ਕਰਨ ’ਤੇ ਤੁਲੀ ਹੋਈ ਹੈ। ਇਹ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵਲੋਂ ਇਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਕੀਤਾ ਗਿਆ।

ਅਜੀਤ ਡੈਸਕ 12-08-2026
ਚੰਡੀਗੜ੍ਹ, 11 ਅਗਸਤ (ਅਜਾਇਬ ਸਿੰਘ ਔਜਲਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਖ਼ਿਲਾਫ਼ ਸਾਜਿਸ਼ਾਂ ਤਹਿਤ ਪੰਜਾਬ ਦੀ ਨੌਜਵਾਨੀ ਨੂੰ ਬਦਨਾਮ ਕਰਨ ’ਤੇ ਤੁਲੀ ਹੋਈ ਹੈ। ਇਹ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵਲੋਂ ਇਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਕੀਤਾ ਗਿਆ।ਉਨ੍ਹਾਂ ਨੇ ਪੰਜਾਬ ਤੋਂ ਰਾਜ ਸਭਾ ਗਏ ਮੈਂਬਰ ਤੇ ਸਾਬਕਾ ਭਾਰਤੀ ਕ੍ਰਿਕਟਰ ਰਹੇ ਹਰਭਜਨ ਸਿੰਘ ਵਲੋਂ ਜਾਰੀ ਕੀਤੀ ਇਕ ਜਾਅਲੀ ਵੀਡੀਓ ਦਾ ਹਵਾਲਾ ਦੇ ਕੇ ਕਿਹਾ ਕਿ ਹਰਭਜਨ ਸਿੰਘ ਵਲੋਂ ਜਾਰੀ ਕੀਤੀ ਵੀਡੀਓ ਭਾਰਤੀ ਜਨਤਾ ਪਾਰਟੀ ਦੇ ਰਾਜ, ਰਾਜਸਥਾਨ ਦੇ ਸ਼ਹਿਰ ਗੰਗਾਨਗਰ ਦੀ ਹੈ। ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਇਹ ਸਾਰੇ ਨਸ਼ੇ ਭਾਰਤੀ ਜਨਤਾ ਪਾਰਟੀ ਦੇ ਰਾਜ ਗੁਜਰਾਤ ਤੋਂ ਹੀ ਪੰਜਾਬ ਵਿਚ ਭੇਜੇ ਜਾ ਰਹੇ ਹਨ।
ਪਿਛਲੀ ਖ਼ਬਰ ਪੰਜਾਬ ਸਰਕਾਰ 21,850 ਅਧਿਆਪਕਾਂ ਨੂੰ ਨਸ਼ਿਆਂ ਖ਼ਿਲਾਫ਼ ਦੇਵੇਗੀ ਸਿਖਲਾਈ-ਡਾ. ਬਲਬੀਰ ਸਿੰਘ ਅਗਲੀ ਖ਼ਬਰ ਪੰਜਾਬ ਦੀ ਪਿੱਠ ’ਚ ਛੁਰਾ ਮਾਰਿਆ-ਬਲਤੇਜ ਪੰਨੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।