13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਅਕਾਲੀ ਦਲ (ਬ) ਵਲੋਂ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ.) ’ਚ ਵੱਡਾ ਵਿਸਥਾਰ

ਚੰਡੀਗੜ੍ਹ, 12 ਅਗਸਤ (ਪ੍ਰੋ. ਅਵਤਾਰ ਸਿੰਘ)-ਪੰਜਾਬ ’ਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਪਣੀਆਂ ਰਾਜਸੀ ਅਤੇ ਜਥੇਬੰਦਕ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਦੀ ਦਿਸ਼ਾ ਵਿਚ ਵੱਡਾ ਕਦਮ ਚੁੱਕਦਿਆਂ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ.

ਅਜੀਤ ਡੈਸਕ 13-08-2026
ਚੰਡੀਗੜ੍ਹ, 12 ਅਗਸਤ (ਪ੍ਰੋ. ਅਵਤਾਰ ਸਿੰਘ)-ਪੰਜਾਬ ’ਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਪਣੀਆਂ ਰਾਜਸੀ ਅਤੇ ਜਥੇਬੰਦਕ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਦੀ ਦਿਸ਼ਾ ਵਿਚ ਵੱਡਾ ਕਦਮ ਚੁੱਕਦਿਆਂ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ.) ਦਾ ਵੱਡੇ ਪੱਧਰ ’ਤੇ ਵਿਸਥਾਰ ਕੀਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਐਲਾਨੀ ਗਈ ਪੀ.ਏ.ਸੀ. ਵਿਚ ਪੰਜਾਬ ਦੇ 23 ਜ਼ਿਲ੍ਹਿਆਂ ਤੋਂ ਸੀਨੀਅਰ, ਤਜ਼ਰਬੇਕਾਰ, ਮਿਹਨਤੀ ਅਤੇ ਜ਼ਮੀਨੀ ਪੱਧਰ ’ਤੇ ਸਰਗਰਮ ਆਗੂਆਂ ਨੂੰ ਨੁਮਾਇੰਦਗੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪਾਰਟੀ ਵਲੋਂ ਯੂਥ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ, ਜਿਸ ਤਹਿਤ ਨੌਜਵਾਨ ਆਗੂਆਂ ਨੂੰ ਸੀਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ, ਮੀਤ ਪ੍ਰਧਾਨ, ਜਥੇਬੰਦਕ ਸਕੱਤਰ ਅਤੇ ਪ੍ਰਚਾਰ ਸਕੱਤਰ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਪਿਛਲੀ ਖ਼ਬਰ ਮੈਡੀਕਲ ਕਾਲਜਾਂ ਦੀਆਂ ਫੀਸਾਂ ’ਚ ਭਾਰੀ ਵਾਧੇ ਕਾਰਨ ਮਾਪਿਆਂ ਤੇ ਵਿਦਿਆਰਥੀਆਂ ਦੀਆਂ ਵਧੀਆਂ ਚਿੰਤਾਵਾਂ ਅਗਲੀ ਖ਼ਬਰ ਹੂਤੀ ਬਾਗ਼ੀਆਂ ਵਲੋਂ ਜਹਾਜ਼ ’ ਤੇ ਮਿਜ਼ਾਈਲ ਹਮਲਾ , 6 ਮੌਤਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।