14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਦਾਅ ’ਤੇ-ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 13 ਅਗਸਤ (ਸੰਦੀਪ ਕੁਮਾਰ ਮਾਹਨਾ)-ਪੰਜਾਬ ’ਚ ਸਰਕਾਰੀ ਨੌਕਰੀਆਂ ਦੀ ਭਰਤੀ ਪ੍ਰਕਿਰਿਆ ਨੂੰ ਲੈ ਕੇ ਭਗਵੰਤ ਮਾਨ ਸਰਕਾਰ ’ਤੇ ਹਮਲਾ ਬੋਲਦਿਆਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ 41 ਬਲਾਕ ਪ੍ਰੋਗਰਾਮ ਮੈਨੇਜਰਾਂ ਅਤੇ 44 ਕਲਸਟਰ ਕੋਆਰਡੀਨੇਟਰਾਂ ਦੀ ਭਰਤੀ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਲਗਾਈ ਗਈ ਰੋਕ ਨੇ ਸਰਕਾਰ ਦੀ ਭਰਤੀ ਪ੍ਰਣਾਲੀ ਵਿਚ ਚੱਲ ਰਹੀਆਂ ਕਥਿਤ ਬੇਨਿਯਮੀਆਂ ਅਤੇ ਲਾਪਰਵਾਹੀ ਨੂੰ ਸਾਹਮਣੇ ਲਿਆ ਦਿੱਤਾ ਹੈ। ਉਨ੍ਹਾਂ ਕਿਹਾ ਕਿ ਫਾਰਮੇਸੀ ਅਫ਼ਸਰ ਪੇਪਰ ਲੀਕ ਮਾਮਲੇ ਤੋਂ ਬਾਅਦ ਹੁਣ ਇਕ ਹੋਰ ਭਰਤੀ ਪ੍ਰਕਿਰਿਆ ਦਾ ਅਦਾਲਤ ਦੀ ਨਿਗਰਾਨੀ ਹੇਠ ਆਉਣਾ ਪੰਜਾਬ ਦੇ ਲੱਖਾਂ ਨੌਜਵਾਨਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਅਜੀਤ ਡੈਸਕ 14-08-2026

ਪਿਛਲੀ ਖ਼ਬਰ ਸੀ.ਬੀ.ਐਸ.ਈ. ਦੀ ਵੱਡੀ ਅਣਗਹਿਲੀ: 5 ਅੰਕਾਂ ਦੇ ਫ਼ਰਕ ਨੇ ਰੋਕਿਆ ਹੋਣਹਾਰ ਵਿਦਿਆਰਥਣ ਦਾ ਭਵਿੱਖ ਇੰਜੀਨੀਅਰਿੰਗ ਦੀ ਸੀਟ ਖੁ... ਅਗਲੀ ਖ਼ਬਰ ਅਕਾਲੀ ਦਲ ਦੀ ਈਸੜੂ ਕਾਨਫ਼ਰੰਸ ਸੰਬੰਧੀ ਅਕਾਲੀ ਵਰਕਰਾਂ ਅੰਦਰ ਭਾਰੀ ਉਤਸ਼ਾਹ-ਬੋਪਾਰਾਏ, ਯਾਦੂ, ਖਟੱੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।