14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਕੇਂਦਰੀ ਏਜੰਸੀ ਤੋਂ ਜਾਂਚ ਕਰਵਾਈ ਜਾਵੇ-ਮਲੂਕਾ

ਭਗਤਾ ਭਾਈਕਾ, 13 ਅਗਸਤ (ਸੁਖਪਾਲ ਸਿੰਘ ਸੋਨੀ)-ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਨਿੰਦਾ ਕੀਤੀ ਗਈ ਹੈ। ਮਲੂਕਾ ਵਲੋਂ ਨਾਂਦੇੜ ਸਾਹਿਬ ਦੀ ਘਟਨਾ ਦੀ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਉਣ ਦੀ ਅਪੀਲ ਕੀਤੀ ਗਈ ਹੈ।

ਅਜੀਤ ਡੈਸਕ 14-08-2026
ਭਗਤਾ ਭਾਈਕਾ, 13 ਅਗਸਤ (ਸੁਖਪਾਲ ਸਿੰਘ ਸੋਨੀ)-ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਨਿੰਦਾ ਕੀਤੀ ਗਈ ਹੈ। ਮਲੂਕਾ ਵਲੋਂ ਨਾਂਦੇੜ ਸਾਹਿਬ ਦੀ ਘਟਨਾ ਦੀ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਉਣ ਦੀ ਅਪੀਲ ਕੀਤੀ ਗਈ ਹੈ। ਮਲੂਕਾ ਨੇ ਕਿਹਾ ਕਿ ਗੁਰੂ ਘਰ ’ਚ ਕਿਸੇ ‘ਤੇ ਜਾਨ ਲੇਵਾ ਹਮਲਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ‘ਚ ਅਸੀਂ ਸ਼ਰਬਤ ਦੇ ਭਲੇ ਦੀ ਅਰਦਾਸ ਕਰਦੇ ਹਾਂ, ਕੋਈ ਵੀ ਗੁਰੂ ਦਾ ਸਿੱਖ ਗੁਰੂ ਘਰ ’ਚ ਅਜਿਹੀ ਕਾਰਵਾਈ ਕਰਨ ਦੀ ਸੋਚ ਵੀ ਨਹੀਂ ਸਕਦਾ।
ਪਿਛਲੀ ਖ਼ਬਰ ਗੁਰੂ ਘਰਾਂ ’ਚ ਹਿੰਸਾ ਲਈ ਕੋਈ ਥਾਂ ਨਹੀਂ-ਪ੍ਰਧਾਨ ਸੋਹੀ ਅਗਲੀ ਖ਼ਬਰ ਗੁਰੂ ਘਰ ਵਿਚ ਹਮਲਾ ਅਤਿਅੰਤ ਨਿੰਦਾਯੋਗ-ਅਕਾਲੀ ਦਲ (ਪੁਨਰ-ਸੁਰਜੀਤ)

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।