14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਗੁਰੂ ਘਰਾਂ ’ਚ ਹਿੰਸਾ ਲਈ ਕੋਈ ਥਾਂ ਨਹੀਂ-ਪ੍ਰਧਾਨ ਸੋਹੀ

ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)-ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਕਮੇਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ ਵਿਖੇ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਤਖ਼ਤ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਨੇ ਕਿਹਾ ਕਿ ਗੁਰੂ ਘਰਾਂ ਵਿਚ ਕਿਸੇ ਵੀ ਤਰ੍ਹਾਂ ਦੀ ਹਿੰਸਾ ਜਾਂ ਜਾਨਲੇਵਾ ਹਮਲਾ ਗੁਰੂ ਮਰਿਆਦਾ ਦੇ ਵਿਰੁੱਧ ਹੈ ਅਤੇ ਇਸ ਨੂੰ ਕਿਸੇ ਵੀ ਹਾਲਤ ਵਿਚ ਸਵੀਕਾਰ ਨਹੀਂ ਕੀਤਾ ਜਾ ਸਕਦਾ।

ਅਜੀਤ ਡੈਸਕ 14-08-2026

ਪਿਛਲੀ ਖ਼ਬਰ ਦੇਸ ਰਾਜ ਧੁੱਗਾ ਵਲੋਂ ਨਿਖੇਧੀ ਅਗਲੀ ਖ਼ਬਰ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਈ ਜਾਵੇ-ਮਲੂਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।