14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਦੇਸ ਰਾਜ ਧੁੱਗਾ ਵਲੋਂ ਨਿਖੇਧੀ

ਗੜ੍ਹਦੀਵਾਲਾ, 13 ਅਗਸਤ (ਚੱਗਰ)-ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਗਏ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਅੱਜ ਹੋਏ ਹਮਲੇ ਦੀ ਸਾਬਕਾ ਮੁੱਖ ਸੰਸਦੀ ਸਕੱਤਰ ਪੰਜਾਬ ਦੇਸ ਰਾਜ ਸਿੰਘ ਧੁੱਗਾ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਵਿਖੇ ਵਾਪਰੀ ਇਹ ਘਟਨਾ ਬਹੁਤ ਹੀ ਮੰਦਭਾਗੀ ਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਸਿੱਖਾਂ ਨੂੰ ਆਪਸ ਵਿਚ ਲੜਾ ਕੇ ਕੌਮ ਦੀ ਸ਼ਕਤੀ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ।

ਅਜੀਤ ਡੈਸਕ 14-08-2026

ਪਿਛਲੀ ਖ਼ਬਰ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ-ਮਨਪ੍ਰੀਤ ਅਗਲੀ ਖ਼ਬਰ ਗੁਰੂ ਘਰਾਂ ’ਚ ਹਿੰਸਾ ਲਈ ਕੋਈ ਥਾਂ ਨਹੀਂ-ਪ੍ਰਧਾਨ ਸੋਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।