14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ਉਤੇ ਹਮਲਾ ਨਿੰਦਣਯੋਗ-ਮਾਨ

ਸੰਗਰੂਰ, 13 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਨੇ ਹਜ਼ੂਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਉਤੇ ਹੋਏ ਹਮਲੇ ਦੀ ਤਿੱਖੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕਾਇਰਾਨਾ ਹਮਲਾ ਨਿੰਦਣਯੋਗ ਹੈ।

ਅਜੀਤ ਡੈਸਕ 14-08-2026
ਸੰਗਰੂਰ, 13 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਨੇ ਹਜ਼ੂਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਉਤੇ ਹੋਏ ਹਮਲੇ ਦੀ ਤਿੱਖੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕਾਇਰਾਨਾ ਹਮਲਾ ਨਿੰਦਣਯੋਗ ਹੈ। ਮਾਨ ਨੇ ਕਿਹਾ ਕਿ ਉਹ ਸੁਖਬੀਰ ਸਿੰਘ ਬਾਦਲ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕਰਦੇ ਹਨ।
ਪਿਛਲੀ ਖ਼ਬਰ ਸੁਖਬੀਰ ’ਤੇ ਹਮਲਾ ਬੇਹੱਦ ਮੰਦਭਾਗਾ-ਬਰਾੜ ਅਗਲੀ ਖ਼ਬਰ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਹੋਵੇ-ਭਾਈ ਚਾਵਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।