14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ’ਤੇ ਹਮਲਾ ਬੇਹੱਦ ਮੰਦਭਾਗਾ-ਬਰਾੜ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ ਵਿਖੇ ਕੀਤੇ ਗਏ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਦੇ ਦਰਬਾਰ ਵਿਚ ਪਰਿਵਾਰ ਸਮੇਤ ਮੱਥਾ ਟੇਕਣ ਗਏ ਸੁਖਬੀਰ ’ਤੇ ਅਜਿਹਾ ਹਮਲਾ ਕਰਨਾ ਬਹੁਤ ਨਿੰਦਣਯੋਗ ਘਟਨਾ ਹੈ।

ਅਜੀਤ ਡੈਸਕ 14-08-2026
ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ ਵਿਖੇ ਕੀਤੇ ਗਏ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਦੇ ਦਰਬਾਰ ਵਿਚ ਪਰਿਵਾਰ ਸਮੇਤ ਮੱਥਾ ਟੇਕਣ ਗਏ ਸੁਖਬੀਰ ’ਤੇ ਅਜਿਹਾ ਹਮਲਾ ਕਰਨਾ ਬਹੁਤ ਨਿੰਦਣਯੋਗ ਘਟਨਾ ਹੈ। ਉਨ੍ਹਾਂ ਇਸ ਹਮਲੇ ਨੂੰ ਬੇਹੱਦ ਮੰਦਭਾਗਾ ਦੱਸਿਆ ਹੈ।
ਪਿਛਲੀ ਖ਼ਬਰ ਹਮਲੇ ਦੀ ਹੋਵੇ ਉੱਚ ਪੱਧਰੀ ਜਾਂਚ- ਪ੍ਰੋ. ਬਡੂੰਗਰ ਅਗਲੀ ਖ਼ਬਰ ਸੁਖਬੀਰ ਉਤੇ ਹਮਲਾ ਨਿੰਦਣਯੋਗ-ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।