14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਗੁਰਦੁਆਰਾ ਸਾਹਿਬ ਦੀ ਮਾਣ- ਮਰਯਾਦਾ ਦੀ ਤੌਹੀਨ-ਜਥੇਦਾਰ ਧਨੌਲਾ

ਤਲਵੰਡੀ ਸਾਬੋ, 13 ਅਗਸਤ (ਰਣਜੀਤ ਸਿੰਘ ਰਾਜੂ)-ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਘਟਨਾ ਨੂੰ ਅਤਿਅੰਤ ਦੁਖਦਾਈ, ਮੰਦਭਾਗਾ ਅਤੇ ਸਿੱਖ ਰਵਾਇਤਾਂ ਦੇ ਵਿਰੁੱਧ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪਾਵਨ ਅਸਥਾਨ ‘ਤੇ ਉਸ ਉੱਤੇ ਹਮਲਾ ਕਰਨਾ ਬੇਹੱਦ ਨਿੰਦਣਯੋਗ ਹੈ ਤੇ ਅਜਿਹੀ ਕਾਰਵਾਈ ਗੁਰਦੁਆਰਾ ਸਾਹਿਬ ਦੀ ਮਾਨ-ਮਰਯਾਦਾ ਅਤੇ ਪਵਿੱਤਰਤਾ ਦੀ ਸਿੱਧੀ ਤੌਹੀਨ ਵੀ ਹੈ।

ਅਜੀਤ ਡੈਸਕ 14-08-2026

ਪਿਛਲੀ ਖ਼ਬਰ ਸਿੱਖ ਲੀਡਰਸ਼ਿਪ ਨੂੰ ਖ਼ਤਮ ਕਰਨ ਦੀ ਸਾਜ਼ਿਸ਼-ਭਾਈ ਗਰੇਵਾਲ ਅਗਲੀ ਖ਼ਬਰ ਹਮਲੇ ਦੀ ਹੋਵੇ ਉੱਚ ਪੱਧਰੀ ਜਾਂਚ- ਪ੍ਰੋ. ਬਡੂੰਗਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।