14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਹਮਲਾ ਸਿੱਖੀ ਸਿਧਾਂਤਾ ਦੇ ਉਲਟ-ਭਾਈ ਲੌਂਗੋਵਾਲ

ਲੌਂਗੋਵਾਲ, 13 ਅਗਸਤ (ਵਿਨੋਦ ਸ਼ਰਮਾ)-ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਬੇਹਦ ਮੰਦਭਾਗੀ ਘਟਨਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਕ ਨਿਮਾਣੇ ਸਿੱਖ ਵਜੋਂ ਪਰਿਵਾਰ ਸਮੇਤ ਗੁਰੂ ਘਰ ਗਏ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨਾ ਸਿੱਖੀ ਸਿਧਾਂਤਾ ਦੇ ਉਲਟ ਹੈ।

ਅਜੀਤ ਡੈਸਕ 14-08-2026
ਲੌਂਗੋਵਾਲ, 13 ਅਗਸਤ (ਵਿਨੋਦ ਸ਼ਰਮਾ)-ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਬੇਹਦ ਮੰਦਭਾਗੀ ਘਟਨਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਕ ਨਿਮਾਣੇ ਸਿੱਖ ਵਜੋਂ ਪਰਿਵਾਰ ਸਮੇਤ ਗੁਰੂ ਘਰ ਗਏ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨਾ ਸਿੱਖੀ ਸਿਧਾਂਤਾ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਗੁਰੂਧਾਮ ਵਿਚ ਅਜਿਹੀ ਘਟਨਾ ਨੂੰ ਅੰਜਾਮ ਦੇਣ ਵਾਲਾ ਵੀ ਸੱਚਾ ਸਿੱਖ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਉਹ ਸੁਖਬੀਰ ਸਿੰਘ ਬਾਦਲ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਨ।
ਪਿਛਲੀ ਖ਼ਬਰ ਹਮਲੇ ਦੀ ਹੋਵੇ ਉੱਚ ਪੱਧਰੀ ਜਾਂਚ-ਰਾਜ ਕੁਮਾਰ ਵੇਰਕਾ ਅਗਲੀ ਖ਼ਬਰ ਸਿੱਖ ਲੀਡਰਸ਼ਿਪ ਨੂੰ ਖ਼ਤਮ ਕਰਨ ਦੀ ਸਾਜ਼ਿਸ਼-ਭਾਈ ਗਰੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।