14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਕੇਂਦਰ ਤੇ ਮਹਾਰਾਸ਼ਟਰ ਸਰਕਾਰ ਪੜਤਾਲ ਕਰਵਾਏ-ਜਥੇਦਾਰ 96 ਕਰੋੜੀ

ਕੇਂਦਰ ਤੇ ਮਹਾਰਾਸ਼ਟਰ ਸਰਕਾਰ ਪੜਤਾਲ ਕਰਵਾਏ-ਜਥੇਦਾਰ 96 ਕਰੋੜੀ

ਅਜੀਤ ਡੈਸਕ 14-08-2026

ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਹੈ ਕਿ ਗੁਰੂ ਘਰ ਦਰਸ਼ਨਾਂ ਲਈ ਪਰਿਵਾਰ ਸਮੇਤ ਗਏ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨਾ ਪੰਥ ਵਿਰੋਧੀ ਤੇ ਸਿੱਖ ਰਵਾਇਤਾਂ ਦੇ ਵਿਰੁੱਧ ਹੈ ਅਤੇ ਇਸ ਨਾਲ ਸਿੱਖ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਮਹਾਂਰਾਸ਼ਟਰ ਸਰਕਾਰਾਂ ਨੂੰ ਇਸ ਮਾਮਲੇ ਦੀ ਡੂੰਘੀ ਜਾਂਚ ਪੜਤਾਲ ਕਰਨੀ ਚਾਹੀਦੀ ਹੈ।

ਪਿਛਲੀ ਖ਼ਬਰ ਜੀਨੀਅਰ ਬੋਪਾਰਾਏ ਤੇ ਹੋਰਨਾਂ ਆਗੂਆਂ ਵੱਲੋਂ ਜਥੇਦਾਰ ਪੰਧੇਰ ਖੇੜੀ ਦਾ ਕੌਮੀ ਮੀਤ ਪ੍ਰਧਾਨ ਬਣਨ ’ਤੇ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਹਮਲੇ ਦੀ ਹੋਵੇ ਉੱਚ ਪੱਧਰੀ ਜਾਂਚ-ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।