15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੀ.ਬੀ.ਆਈ. ਜਾਂਚ ਕਰਵਾਈ ਜਾਵੇ-ਮਹੇਸ਼ਇੰਦਰ

ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਦੀ ਸੀ. ਬੀ.

ਅਜੀਤ ਡੈਸਕ 15-08-2026
ਲੁਧਿਆਣਾ, 14 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ। ਮਹੇਸ਼ਇੰਦਰ ਸਿੰਘ ਗਰੇਵਾਲ ਨੇ ਸੁਖਬੀਰ ਸਿੰਘ ਬਾਦਲ ਦੀ ਚੜ੍ਹਦੀ ਕਲਾ ਅਤੇ ਪੂਰਨ ਸਿਹਤਯਾਬੀ ਲਈ ਅਰਦਾਸ ਵੀ ਕੀਤੀ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ਨੂੰ ਚੁਣੌਤੀ ਦੇਣ ਵਾਲੀ ਘਟਨਾ ਹੈ।
ਪਿਛਲੀ ਖ਼ਬਰ ਐਲਨ ਵਿਖੇ ਅਗਲੇ ਹਫ਼ਤੇ ਤੋਂ ਨੀਟ-ਰਪੀਟਰਜ਼ ਬੈਚ ਸ਼ੁਰੂ ਅਗਲੀ ਖ਼ਬਰ ਦਲ ਖ਼ਾਲਸਾ ਨੇ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ਮੌਕੇ ਵੰਦੇ ਮਾਤਰਮ ਤੇ ਬੀ.ਐਨ.ਐਸ.ਐਸ. ਨੂੰ ਸਾੜ ਕੇ ਜਤਾਇਆ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।