15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਪ੍ਰਸਿੱਧ ਕਾਲਮ ਨਵੀਸ ਤਲਵਿੰਦਰ ਸਿੰਘ ਬੁੱਟਰ ਨੂੰ ਸਦਮਾ, ਪਿਤਾ ਦਾ ਦਿਹਾਂਤ

ਸ੍ਰੀ ਅਨੰਦਪੁਰ ਸਾਹਿਬ, 14 ਅਗਸਤ (ਕਰਨੈਲ ਸਿੰਘ)-ਪ੍ਰਸਿੱਧ ਕਾਲਮ ਨਵੀਸ ਅਤੇ ਟਿੱਪਣੀਕਾਰ ਤਲਵਿੰਦਰ ਸਿੰਘ ਬੁੱਟਰ ਨੂੰ ਅੱਜ ਉਦੋਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਪਿਤਾ ਭਾਈ ਪਰਮਜੀਤ ਸਿੰਘ ਸਾਬਕਾ ਪੰਚਾਇਤ ਅਫ਼ਸਰ ਸਦੀਵੀ ਵਿਛੋੜਾ ਦੇ ਗਏ। ਜ਼ਿਕਰਯੋਗ ਹੈ ਕਿ ਭਾਈ ਪਰਮਜੀਤ ਸਿੰਘ ਕੁਝ ਸਮੇਂ ਤੋਂ ਗੰਭੀਰ ਸੱਟ ਲੱਗ ਜਾਣ ਕਾਰਨ ਜ਼ੇਰੇ ਇਲਾਜ ਚੱਲ ਰਹੇ ਸਨ ਪਰ ਅੱਜ ਦੇਰ ਸ਼ਾਮ ਉਹ ਪਰਿਵਾਰਕ ਮੈਂਬਰਾਂ, ਸਾਕ ਸੰਬੰਧੀਆਂ ਅਤੇ ਮਿੱਤਰਾਂ-ਦੋਸਤਾਂ ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ।

ਅਜੀਤ ਡੈਸਕ 15-08-2026
ਸ੍ਰੀ ਅਨੰਦਪੁਰ ਸਾਹਿਬ, 14 ਅਗਸਤ (ਕਰਨੈਲ ਸਿੰਘ)-ਪ੍ਰਸਿੱਧ ਕਾਲਮ ਨਵੀਸ ਅਤੇ ਟਿੱਪਣੀਕਾਰ ਤਲਵਿੰਦਰ ਸਿੰਘ ਬੁੱਟਰ ਨੂੰ ਅੱਜ ਉਦੋਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਪਿਤਾ ਭਾਈ ਪਰਮਜੀਤ ਸਿੰਘ ਸਾਬਕਾ ਪੰਚਾਇਤ ਅਫ਼ਸਰ ਸਦੀਵੀ ਵਿਛੋੜਾ ਦੇ ਗਏ। ਜ਼ਿਕਰਯੋਗ ਹੈ ਕਿ ਭਾਈ ਪਰਮਜੀਤ ਸਿੰਘ ਕੁਝ ਸਮੇਂ ਤੋਂ ਗੰਭੀਰ ਸੱਟ ਲੱਗ ਜਾਣ ਕਾਰਨ ਜ਼ੇਰੇ ਇਲਾਜ ਚੱਲ ਰਹੇ ਸਨ ਪਰ ਅੱਜ ਦੇਰ ਸ਼ਾਮ ਉਹ ਪਰਿਵਾਰਕ ਮੈਂਬਰਾਂ, ਸਾਕ ਸੰਬੰਧੀਆਂ ਅਤੇ ਮਿੱਤਰਾਂ-ਦੋਸਤਾਂ ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ। ਰਾਜਨੀਤਿਕ, ਧਾਰਮਿਕ, ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਪੱਤਰਕਾਰ ਭਾਈਚਾਰੇ ਵਲੋਂ ਭਾਈ ਪਰਮਜੀਤ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ।
ਪਿਛਲੀ ਖ਼ਬਰ ਪਾਕਿਸਤਾਨੀ ਅਮਨ ਪ੍ਰੇਮੀਆਂ ਨੇ ਵਾਹਗਾ ਸਰਹੱਦੀ ਪੋਸਟ ’ਤੇ ਜਗਾਈਆਂ ਮੋਮਬਤੀਆਂ ਸਰਹੱਦ ਦੇ ਜ਼ੀਰੋ ਪੁਆਇੰਟ ’ਤੇ ਲੱਗੇ ਹਿੰਦ... ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਅਟਾਰੀ ਸਰਹੱਦ ’ਤੇ ਸੰਗਤਾਂ ਲਈ ਵਾਟਰ ਕੂਲਰ ਆਰ.ਓ. ਸਿਸਟਮ ਲਗਾਇਆ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।