18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਆਪਣੇ ਗੋਡੇ ਬਦਲਵਾਉਣ ਵਾਲਾ ਝੂਠ ਬੋਲਣ ਲਈ ਮੁਆਫੀ ਮੰਗਣ ਮੁੱਖ ਮੰਤਰੀ-ਵੜਿੰਗ

ਚੰਡੀਗੜ੍ਹ, 17 ਅਗਸਤ(ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਜ਼ਾਦੀ ਦਿਵਸ ਮੌਕੇ ਸਾਬਕਾ ਕਰਮਚਾਰੀਆਂ ਦੇ ਇਕ ਡਾਂਸ ਦਾ ਪ੍ਰੋਗਰਾਮ ਕਰਕੇ ਦੇਸ਼ ਅਤੇ ਪੰਜਾਬ ਦੇ ਲੋਕਾਂ ਨਾਲ ਝੂਠ ਬੋਲਣ ਲਈ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ, ਜਿਨ੍ਹਾਂ ਨੂੰ ਸਿਹਤ ਬੀਮੇ ਰਾਹੀਂ ਆਪਣੇ ਗੋਡੇ ਬਦਲਵਾਉਣ ਵਾਲਿਆਂ ਵਜੋਂ ਦਰਸਾਇਆ ਗਿਆ ਸੀ। ਇਸ ਮਾਮਲੇ ਵਿਚ ਵੜਿੰਗ ਨੇ ਸਿਹਤ ਮੰਤਰੀ ਬਲਬੀਰ ਸਿੰਘ ਦੇ ਅਸਤੀਫ਼ੇ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਦੇ ਉਦੇਸ਼ ਨਾਲ ਇਸ ਡਰਾਮੇ ਵਿਚ ਸ਼ਾਮਿਲ ਅਧਿਕਾਰੀਆਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।

ਅਜੀਤ ਡੈਸਕ 18-08-2026
ਚੰਡੀਗੜ੍ਹ, 17 ਅਗਸਤ(ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਜ਼ਾਦੀ ਦਿਵਸ ਮੌਕੇ ਸਾਬਕਾ ਕਰਮਚਾਰੀਆਂ ਦੇ ਇਕ ਡਾਂਸ ਦਾ ਪ੍ਰੋਗਰਾਮ ਕਰਕੇ ਦੇਸ਼ ਅਤੇ ਪੰਜਾਬ ਦੇ ਲੋਕਾਂ ਨਾਲ ਝੂਠ ਬੋਲਣ ਲਈ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ, ਜਿਨ੍ਹਾਂ ਨੂੰ ਸਿਹਤ ਬੀਮੇ ਰਾਹੀਂ ਆਪਣੇ ਗੋਡੇ ਬਦਲਵਾਉਣ ਵਾਲਿਆਂ ਵਜੋਂ ਦਰਸਾਇਆ ਗਿਆ ਸੀ। ਇਸ ਮਾਮਲੇ ਵਿਚ ਵੜਿੰਗ ਨੇ ਸਿਹਤ ਮੰਤਰੀ ਬਲਬੀਰ ਸਿੰਘ ਦੇ ਅਸਤੀਫ਼ੇ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਦੇ ਉਦੇਸ਼ ਨਾਲ ਇਸ ਡਰਾਮੇ ਵਿਚ ਸ਼ਾਮਿਲ ਅਧਿਕਾਰੀਆਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਇਹ ‘ਆਪ’ ਸਰਕਾਰ ਦਾ ਡਰਾਮਾ ਅਤੇ ਨਾਟਕ ਰਚ ਕੇ ਝੂਠ ਬੋਲਣ ਦਾ ਵਿਸ਼ੇਸ਼ ਤਰੀਕਾ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਵੀ ਸਮਝ ਸਕਦਾ ਹੈ ਕਿ ਜਿਨ੍ਹਾਂ ਦੇ ਗੋਡੇ ਬਦਲੇ ਗਏ ਹਨ, ਉਹ ਇਸ ਤਰ੍ਹਾਂ ਨੱਚ ਨਹੀਂ ਸਕਦੇ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਪੰਜਾਬ ਬੰਦ ਦੇ ਸੱਦੇ ਦੀ ਪੂਰਨ ਹਮਾਇਤ ਅਗਲੀ ਖ਼ਬਰ ਖੜਗੇ ਦੇ ਹੋਏ ਨਿਰਾਦਰ ਖ਼ਿਲਾਫ਼ ਕਾਂਗਰਸ ਵਰਕਰਾਂ ਨੇ ਗਾਗਾ ਦੀ ਅਗਵਾਈ ਹੇਠ ਡਾਕਟਰ ਅੰਬੇਡਕਰ ਦੇ ਬੁੱਤ ਅੱਗੇ ਕੀਤਾ ਸੱਤਿਆਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।