22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਕਾਂਗਰਸ ਦੀ ਸਿੱਖ ਵਿਰੋਧੀ ਮਾਨਸਿਕਤਾ-ਸਿਰਸਾ

ਮਨਜਿੰਦਰ ਸਿੰਘ ਸਿਰਸਾ ਨੇ ਕਾਂਗਰਸ ’ਤੇ ਸਿੱਖ ਵਿਰੋਧੀ ਮਾਨਸਿਕਤਾ ਰੱਖਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕਾਂਗਰਸ ਲਈ ਸਿੱਖਾਂ ਦੇ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਰੋਲ ਮਾਡਲ ਕਹਿਣਾ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਅਦਾਲਤਾਂ ਵਲੋਂ ਦੋਸ਼ੀ ਠਹਿਰਾਏ ਗਏ ਵਿਅਕਤੀ ਦੀ ਮੌਤ ’ਤੇ ਕਾਂਗਰਸੀ ਆਗੂਆਂ ਦਾ ਦੁੱਖ ਪ੍ਰਗਟ ਕਰਨਾ ਉਨ੍ਹਾਂ ਦੀ ਮਾਨਸਿਕਤਾ ਨੂੰ ਉਜਾਗਰ ਕਰਦਾ ਹੈ।

ਅਜੀਤ ਡੈਸਕ 22-08-2026
ਮਨਜਿੰਦਰ ਸਿੰਘ ਸਿਰਸਾ ਨੇ ਕਾਂਗਰਸ ’ਤੇ ਸਿੱਖ ਵਿਰੋਧੀ ਮਾਨਸਿਕਤਾ ਰੱਖਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕਾਂਗਰਸ ਲਈ ਸਿੱਖਾਂ ਦੇ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਰੋਲ ਮਾਡਲ ਕਹਿਣਾ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਅਦਾਲਤਾਂ ਵਲੋਂ ਦੋਸ਼ੀ ਠਹਿਰਾਏ ਗਏ ਵਿਅਕਤੀ ਦੀ ਮੌਤ ’ਤੇ ਕਾਂਗਰਸੀ ਆਗੂਆਂ ਦਾ ਦੁੱਖ ਪ੍ਰਗਟ ਕਰਨਾ ਉਨ੍ਹਾਂ ਦੀ ਮਾਨਸਿਕਤਾ ਨੂੰ ਉਜਾਗਰ ਕਰਦਾ ਹੈ। ਸਿਰਸਾ ਨੇ ਰਾਹੁਲ ਗਾਂਧੀ ਅਤੇ ਕਾਂਗਰਸ ’ਤੇ ਨਿਸ਼ਾਨਾ ਸਾਧਦੇ ਹੋਏ 1984 ਦੇ ਸਿੱਖ ਵਿਰੋਧੀ ਦੰਗਿਆਂ ਵਿਚ ਕਾਂਗਰਸ ਦੀ ਪਿਛਲੀ ਭੂਮਿਕਾ ’ਤੇ ਸਵਾਲ ਉਠਾਏ।
ਪਿਛਲੀ ਖ਼ਬਰ ਪਟਿਆਲਾ ਦੇ ਅਧਿਆਪਕ ਨੂੰ ਮਿਲੇਗਾ ‘ਕੌਮੀ ਅਧਿਆਪਕ ਪੁਰਸਕਾਰ 2026’ ਅਗਲੀ ਖ਼ਬਰ ਗੂਹਲਾ ਚੀਕਾ ਵਿਖੇ ਡਾ. ਹਮਦਰਦ ਦਾ ਜਨਮ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।