ਰੰਧਾਵਾ ਮਸੰਦਾ ’ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ, ਲਾਸ਼ ਸਾੜਨ ਦੀ ਕੋਸ਼ਿਸ਼
ਮਕਸੂਦਾਂ, 23 ਅਗਸਤ (ਸੌਰਵ ਮਹਿਤਾ)-ਜ਼ਿਲ੍ਹਾ ਜਲੰਧਰ ਦੇ ਥਾਣਾ ਮਕਸੂਦਾਂ ਅਧੀਨ ਪੈਂਦੇ ਪਿੰਡ ਰੰਧਾਵਾ ਮਸੰਦਾ ਵਿਚ 70 ਸਾਲਾ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ ਕਰਕੇ ਲਾਸ਼ ਨੂੰ ਸਾੜਨ ਦੀ ਕੋਸ਼ਿਸ਼ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰਾਮ ਪ੍ਰਕਾਸ਼ ਪੁੱਤਰ ਨਾਵਾਂ ਰਾਮ ਵਜੋਂ ਹੋਈ ਹੈ।
ਰਾਮ ਪ੍ਰਕਾਸ਼
24-08-2026