26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਡੇਰਾ ਮੁਖੀ ਨੂੰ ਮੁੜ ਪੈਰੋਲ ਦੇਣ ’ਤੇ ਪ੍ਰਧਾਨ ਧਾਮੀ ਨੇ ਜਤਾਇਆ ਸਖ਼ਤ ਇਤਰਾਜ਼

ਅੰਮ੍ਰਿਤਸਰ, 25 ਅਗਸਤ (ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਹੱਤਿਆ ਅਤੇ ਜਬਰ ਜਨਾਹ ਵਰਗੇ ਸੰਗੀਨ ਅਪਰਾਧਾਂ ਤਹਿਤ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਨੂੰ ਸਰਕਾਰ ਵਲੋਂ ਮੁੜ ਪੈਰੋਲ ਦਿੱਤੇ ਜਾਣ ‘ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਸਰਕਾਰ ਦਾ ਇਹ ਫੈਸਲਾ ਦੋਹਰੀ ਅਤੇ ਪੱਖਪਾਤੀ ਪਹੁੰਚ ਨੂੰ ਸਪੱਸ਼ਟ ਕਰਦਾ ਹੈ। ਪ੍ਰਧਾਨ ਧਾਮੀ ਨੇ ਕਿਹਾ ਕਿ ਇਕ ਪਾਸੇ ਡੇਰਾ ਮੁਖੀ ਨੂੰ ਵਾਰ-ਵਾਰ ਫਰਲੋ ਅਤੇ ਪੈਰੋਲ ਦੇ ਕੇ ਸਰਕਾਰਾਂ ਵਲੋਂ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਦਕਿ ਦੂਜੇ ਪਾਸੇ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਨੂੰ ਆਪਣੇ ਬਿਮਾਰ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਵੀ ਪੈਰੋਲ ਨਹੀਂ ਦਿੱਤੀ ਜਾ ਰਹੀ।

ਅਜੀਤ ਡੈਸਕ 26-08-2026
ਅੰਮ੍ਰਿਤਸਰ, 25 ਅਗਸਤ (ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਹੱਤਿਆ ਅਤੇ ਜਬਰ ਜਨਾਹ ਵਰਗੇ ਸੰਗੀਨ ਅਪਰਾਧਾਂ ਤਹਿਤ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਨੂੰ ਸਰਕਾਰ ਵਲੋਂ ਮੁੜ ਪੈਰੋਲ ਦਿੱਤੇ ਜਾਣ ‘ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਸਰਕਾਰ ਦਾ ਇਹ ਫੈਸਲਾ ਦੋਹਰੀ ਅਤੇ ਪੱਖਪਾਤੀ ਪਹੁੰਚ ਨੂੰ ਸਪੱਸ਼ਟ ਕਰਦਾ ਹੈ। ਪ੍ਰਧਾਨ ਧਾਮੀ ਨੇ ਕਿਹਾ ਕਿ ਇਕ ਪਾਸੇ ਡੇਰਾ ਮੁਖੀ ਨੂੰ ਵਾਰ-ਵਾਰ ਫਰਲੋ ਅਤੇ ਪੈਰੋਲ ਦੇ ਕੇ ਸਰਕਾਰਾਂ ਵਲੋਂ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਦਕਿ ਦੂਜੇ ਪਾਸੇ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਨੂੰ ਆਪਣੇ ਬਿਮਾਰ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਵੀ ਪੈਰੋਲ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਅਜਿਹਾ ਵਤੀਰਾ ਦੇਸ਼ ਅੰਦਰ ਕਾਨੂੰਨ ਅਤੇ ਨਿਆਂ ਦੇ ਬਰਾਬਰੀ ਨਾਲ ਲਾਗੂ ਹੋਣ ਦੀ ਭਰੋਸੇਯੋਗਤਾ ’ਤੇ ਸਵਾਲ ਹੈ।
ਪਿਛਲੀ ਖ਼ਬਰ ਸਾਬਕਾ ਫ਼ੌਜੀ ਦੇ ਘਰ ਗ੍ਰਨੇਡ ਸੁੱਟਣ ਵਾਲੇ ਦੋ ਨੌਜਵਾਨ ਗ੍ਰਿਫ਼ਤਾਰ ਅਗਲੀ ਖ਼ਬਰ ਪੰਜਾਬ ਦੇ 1100 ਆਮ ਆਦਮੀ ਮੁਹੱਲਾ ਕਲੀਨਿਕਾਂ ਦਾ ਸਟਾਫ਼ ਅਣਮਿੱਥੇ ਸਮੇਂ ਦੀ ਹੜਤਾਲ ’ਤੇ ਗਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।