26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਸਮੁੰਦੜਾ, 25 ਅਗਸਤ (ਤੀਰਥ ਸਿੰਘ ਰੱਕੜ)-ਨਵਾਂਸ਼ਹਿਰ ਦੇ ਪਿੰਡ ਅਲੀਪੁਰ ਵਿਖੇ ਨਸ਼ੇ ਦੀ ਵੱਧ ਮਾਤਰਾ ਲੈਣ ਕਰਕੇ ਥਾਣਾ ਗੜਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਰਾਜਵਿੰਦਰ ਸਿੰਘ ਉਰਫ਼ ਰਾਜੂ ਪੁੱਤਰ ਗੁਰਮੇਲ ਸਿੰਘ ਬੀਤੇ ਕਰੀਬ 10 ਸਾਲਾਂ ਤੋਂ ਨਸ਼ਿਆਂ ਦਾ ਆਦੀ ਹੋ ਚੁੱਕਾ ਸੀ ਅਤੇ ਮਾਪਿਆਂ ਨੇ ਉਸ ਨੂੰ ਕਈ ਵਾਰੀ ਨਸ਼ਾ ਛੁਡਾਊ ਕੇਂਦਰਾਂ ਵਿਚ ਵੀ ਭੇਜਿਆ ਸੀ ਪਰ ਉਹ ਨਸ਼ੇ ਦੀ ਦਲਦਲ ਚੋਂ ਬਾਹਰ ਨਾ ਆ ਸਕਿਆ ਅਤੇ ਪਰਿਵਾਰਕ ਮੈਂਬਰਾਂ ਦੇ ਦੱਸਣ ਅਨੁਸਾਰ ਨਸ਼ੇ ਦੀ ਵੱਧ ਮਾਤਰਾ ਲੈਣ ਕਰਕੇ ਉਸ ਦੀ ਮੌਤ ਹੋ ਗਈ।

ਅਜੀਤ ਡੈਸਕ 26-08-2026
ਸਮੁੰਦੜਾ, 25 ਅਗਸਤ (ਤੀਰਥ ਸਿੰਘ ਰੱਕੜ)-ਨਵਾਂਸ਼ਹਿਰ ਦੇ ਪਿੰਡ ਅਲੀਪੁਰ ਵਿਖੇ ਨਸ਼ੇ ਦੀ ਵੱਧ ਮਾਤਰਾ ਲੈਣ ਕਰਕੇ ਥਾਣਾ ਗੜਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਰਾਜਵਿੰਦਰ ਸਿੰਘ ਉਰਫ਼ ਰਾਜੂ ਪੁੱਤਰ ਗੁਰਮੇਲ ਸਿੰਘ ਬੀਤੇ ਕਰੀਬ 10 ਸਾਲਾਂ ਤੋਂ ਨਸ਼ਿਆਂ ਦਾ ਆਦੀ ਹੋ ਚੁੱਕਾ ਸੀ ਅਤੇ ਮਾਪਿਆਂ ਨੇ ਉਸ ਨੂੰ ਕਈ ਵਾਰੀ ਨਸ਼ਾ ਛੁਡਾਊ ਕੇਂਦਰਾਂ ਵਿਚ ਵੀ ਭੇਜਿਆ ਸੀ ਪਰ ਉਹ ਨਸ਼ੇ ਦੀ ਦਲਦਲ ਚੋਂ ਬਾਹਰ ਨਾ ਆ ਸਕਿਆ ਅਤੇ ਪਰਿਵਾਰਕ ਮੈਂਬਰਾਂ ਦੇ ਦੱਸਣ ਅਨੁਸਾਰ ਨਸ਼ੇ ਦੀ ਵੱਧ ਮਾਤਰਾ ਲੈਣ ਕਰਕੇ ਉਸ ਦੀ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ ਮਾਤਾ-ਪਿਤਾ ਅਤੇ ਇਕ ਭੈਣ ਨੂੰ ਰੋਂਦਿਆਂ ਛੱਡ ਗਿਆ ਹੈ।
ਪਿਛਲੀ ਖ਼ਬਰ ਪੰਜਾਬੀ ਫ਼ਿਲਮ ‘ਸਿੰਘ ਵਰਸਿਜ਼ ਕੌਰ-2’ ਦੀ ਸਟਾਰ ਕਾਸਟ ਵਲੋਂ ਫ਼ਿਲਮ ਦਾ ਟ੍ਰੇਲਰ ਰਿਲੀਜ਼ ਗਿੱਪੀ ਗਰੇਵਾਲ ਤੇ ਸ਼ਹਿਨਾਜ ਗਿੱਲ ਨ... ਅਗਲੀ ਖ਼ਬਰ ‘ ਆਪ’ ਆਗੂ ਹਰਮੰਦਰ ਸਿੰਘ ਬਰਾੜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੈਂਬਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।