27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

8ਵੀਂ ਤੋਂ 12ਵੀਂ ’ਚ ਰੈਗੂਲਰ ਦਾਖ਼ਲਾ ਲੈਣ ਦੀ ਅੰਤਿਮ ਮਿਤੀ 31 ਅਗਸਤ

ਐੱਸ. ਏ.

ਅਜੀਤ ਡੈਸਕ 27-08-2026
ਐੱਸ. ਏ. ਐੱਸ. ਨਗਰ, 26 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਿੱਖਿਆ ਬੋਰਡ ਮੈਨੇਜਮੈਂਟ ਵਲੋਂ ਅਕਾਦਮਿਕ ਸਾਲ 2026-27 ਲਈ 8ਵੀਂ ਤੋਂ 12ਵੀਂ ਸ਼੍ਰੇਣੀਆਂ ਲਈ ਸਕੂਲਾਂ ਵਿਚ ਰੈਗੂਲਰ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਦੇ ਭਵਿੱਖ ਨੂੰ ਮੁੱਖ ਰੱਖਦੇ ਹੋਏ ਦਾਖ਼ਲਾ ਲੈਣ ਲਈ ਨਿਰਧਾਰਤ ਕੀਤੀ ਗਈ ਅੰਤਿਮ ਮਿਤੀ 22 ਅਗਸਤ ਵਿਚ ਮੁੜ ਵਾਧਾ ਕਰਦੇ ਹੋਏ 2 ਹਜ਼ਾਰ ਰੁਪਏ ਪ੍ਰਤੀ ਵਿਦਿਆਰਥੀ ਲੇਟ ਫੀਸ ਨਾਲ ਦਾਖ਼ਲਾ ਲੈਣ ਦੀ ਅੰਤਿਮ ਮਿਤੀ 31 ਅਗਸਤ ਨਿਰਧਾਰਤ ਕੀਤੀ ਗਈ ਹੈ। 8ਵੀਂ ਤੋਂ 12ਵੀਂ ਸ਼੍ਰੇਣੀਆਂ ਵਿਚ ਰੈਗੂਲਰ ਦਾਖ਼ਲਾ ਲੈਣ ਦੇ ਇਛੁੱਕ ਵਿਦਿਆਰਥੀ ਹੁਣ 31 ਅਗਸਤ ਤੱਕ ਦਾਖ਼ਲਾ ਲੈ ਸਕਣਗੇ।
ਪਿਛਲੀ ਖ਼ਬਰ ਚੀਮਾ ਵਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਵਿਭਾਗਾਂ ਨੂੰ ਮੰਗਾਂ ਦੇ ਹੱਲ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਅਗਲੀ ਖ਼ਬਰ ਬਠਿੰਡਾ ਦੇ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।