28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮੁਲਾਜ਼ਮਾਂ ਨੂੰ ਧਮਕਾਉਣਾ ਪਵੇਗਾ ਮਹਿੰਗਾ-ਸੁਨੀਲ ਜਾਖੜ

ਚੰਡੀਗੜ੍ਹ, 27 ਅਗਸਤ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੂੰ ਸੱਤਾ ਦਾ ਹੰਕਾਰ ਛੱਡ ਕੇ ਮੁਲਾਜ਼ਮਾਂ ਦੀ ਗੱਲ ਸੁਣਨ ਦੀ ਨਸੀਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਪਣੇ ਬਣਦੇ ਹੱਕਾਂ ਦੀ ਮੰਗ ਕਰ ਰਹੇ ਮੁਲਾਜ਼ਮਾਂ ਨਾਲ ਟਕਰਾਅ ਦੀ ਨੀਤੀ ਅਪਣਾਉਣ ਦੀ ਬਜਾਏ ਸਰਕਾਰ ਨੂੰ ਗੱਲਬਾਤ ਰਾਹੀਂ ਮਸਲਾ ਹੱਲ ਕਰਨਾ ਚਾਹੀਦਾ ਹੈ।

ਅਜੀਤ ਡੈਸਕ 28-08-2026
ਚੰਡੀਗੜ੍ਹ, 27 ਅਗਸਤ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੂੰ ਸੱਤਾ ਦਾ ਹੰਕਾਰ ਛੱਡ ਕੇ ਮੁਲਾਜ਼ਮਾਂ ਦੀ ਗੱਲ ਸੁਣਨ ਦੀ ਨਸੀਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਪਣੇ ਬਣਦੇ ਹੱਕਾਂ ਦੀ ਮੰਗ ਕਰ ਰਹੇ ਮੁਲਾਜ਼ਮਾਂ ਨਾਲ ਟਕਰਾਅ ਦੀ ਨੀਤੀ ਅਪਣਾਉਣ ਦੀ ਬਜਾਏ ਸਰਕਾਰ ਨੂੰ ਗੱਲਬਾਤ ਰਾਹੀਂ ਮਸਲਾ ਹੱਲ ਕਰਨਾ ਚਾਹੀਦਾ ਹੈ।ਜਾਖੜ ਨੇ ਸੋਸ਼ਲ ਮੀਡੀਆ ’ਤੇ ਸਾਂਝੇ ਕੀਤੇ ਆਪਣੇ ਸੁਨੇਹੇ ਵਿਚ ਕਿਹਾ ਕਿ ਮੁਲਾਜ਼ਮਾਂ ਨੂੰ ਧਮਕਾਉਣਾ ‘ਆਪ’ ਸਰਕਾਰ ਨੂੰ ਮਹਿੰਗਾ ਪਵੇਗਾ।
ਪਿਛਲੀ ਖ਼ਬਰ ਸਰਕਾਰੀ ਮੁਲਾਜ਼ਮਾਂ ਦੀ ਮਹਾਂ ਹੜਤਾਲ ਨੂੰ ਲੈ ਕੇ ਵੱਖ-ਵੱਖ ਆਗੂਆਂ ਦੇ ਪ੍ਰਤੀਕਰਮ ਮੁੱਖ ਮੰਤਰੀ ਨੂੰ ਮੁਲਾਜ਼ਮਾਂ ਨਾਲ ਗੱਲ... ਅਗਲੀ ਖ਼ਬਰ ਪੰਜਾਬ ਸਰਕਾਰ ਹੰਕਾਰ ਤਿਆਗੇ-ਗਿਆਨੀ ਹਰਪ੍ਰੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।