28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਕਰਮਚਾਰੀਆਂ ਨੂੰ ਧਮਕਾਉਣਾ ਬੰਦ ਕਰੇ ਸਰਕਾਰ-ਰੰਧਾਵਾ

ਚੰਡੀਗੜ੍ਹ, 27 ਅਗਸਤ (ਵਿਕਰਮਜੀਤ ਸਿੰਘ ਮਾਨ)-ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਆਖ਼ਿਰ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਉਨ੍ਹਾਂ ਦਾ ਬਣਦਾ ਮਹਿੰਗਾਈ ਭੱਤਾ (ਡੀ. ਏ.)

ਅਜੀਤ ਡੈਸਕ 28-08-2026
ਚੰਡੀਗੜ੍ਹ, 27 ਅਗਸਤ (ਵਿਕਰਮਜੀਤ ਸਿੰਘ ਮਾਨ)-ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਆਖ਼ਿਰ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਉਨ੍ਹਾਂ ਦਾ ਬਣਦਾ ਮਹਿੰਗਾਈ ਭੱਤਾ (ਡੀ.ਏ.) ਦੇਣ ਵਿਚ ਇੰਨੀ ਆਨਾਕਾਨੀ ਕਿਉਂ ਕੀਤੀ ਜਾ ਰਹੀ ਹੈ। ਜਦੋਂ ਕਰਮਚਾਰੀ ਆਪਣੇ ਹੱਕ ਦੀ ਮੰਗ ਕਰ ਰਹੇ ਹਨ ਅਤੇ ਅਦਾਲਤ ਵੀ ਉਨ੍ਹਾਂ ਦੇ ਹੱਕ ਵਿਚ ਹੁਕਮ ਦੇ ਚੁੱਕੀ ਹੈ ਤਾਂ ਸਰਕਾਰ ਵਲੋਂ ਹੁਕਮਾਂ ਦੀ ਪਾਲਣਾ ਕਰਨ ਦੀ ਬਜਾਏ ਟਕਰਾਅ ਦਾ ਰਸਤਾ ਅਪਣਾਉਣ ਦੀ ਕੀ ਲੋੜ ਹੈ? ਰੰਧਾਵਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਕਰਮਚਾਰੀਆਂ ਨਾਲ ਗੱਲਬਾਤ ਕਰਨ ਦੀ ਬਜਾਏ ਉਨ੍ਹਾਂ ਨੂੰ ਡਰਾਉਣ-ਧਮਕਾਉਣ ਦੀ ਨੀਤੀ ਅਪਣਾ ਲਈ ਹੈ, ਜਿਸ ਨੂੰ ਤੁਰੰਤ ਬੰਦ ਕੀਤਾ ਜਾਣਾ ਚਾਹੀਦਾ ਹੈ।
ਪਿਛਲੀ ਖ਼ਬਰ ਮੁਲਾਜ਼ਮਾਂ ਦਾ ਰੋਸ ਸਰਕਾਰ ਦੀਆਂ ਨਾਕਾਮੀਆਂ ਦਾ ਨਤੀਜਾ-ਬਿੱਟੂ ਅਗਲੀ ਖ਼ਬਰ ਮੁਲਾਜ਼ਮਾਂ ਨੂੰ ਡਰਾਉਣ ਧਮਕਾਉਣ ਦੀ ਕੋਸ਼ਿਸ਼ ਨਿੰਦਣਯੋਗ-ਬਾਜਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।