ਦੇਸ਼ ਦੇ 25 ਸਰਬੋਤਮ ਪੁਲਿਸ ਅਧਿਕਾਰੀਆਂ ਦੀ ਸੂਚੀ ’ ਚ ਐਸ . ਐਸ . ਪੀ . ਰੂਪਨਗਰ ਮਨਿੰਦਰ ਸਿੰਘ ਸ਼ਾਮਿਲ
ਪੰਜਾਬ ਤੋਂ ਚਾਰ ਤੇ ਚੰਡੀਗੜ੍ਹ ਤੋਂ ਇਕ ਪੁਲਿਸ ਅਧਿਕਾਰੀ ਨੂੰ ਮਿਲਿਆ ਸਥਾਨ
ਕੱਥੂਨੰਗਲ, ਜੇਠੂਵਾਲ, 28 ਅਗਸਤ (ਦਲਵਿੰਦਰ ਸਿੰਘ ਰੰਧਾਵਾ, ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਮਜੀਠਾ ਦੇ ਸਾਬਕਾ ਵਿਧਾਇਕ ਰਣਜੀਤ ਸਿੰਘ ਵਰਿਆਮ ਨੰਗਲ, ਜੋ ਕਿ ਕਾਫੀ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ, ਦਾ ਅੱਜ ਸ਼ਾਮ 4 ਵਜੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਹੋਈ ਅਚਨਚੇਤ ਮੌਤ ’ਤੇ ਵੱਖ-ਵੱਖ ਸਿਆਸੀ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਵਲੋਂ ਵਰਿਆਮ ਨੰਗਲ ਪਰਿਵਾਰ ’ਚ ਉਨ੍ਹਾਂ ਦੇ ਪੁੱਤਰ ਬਿੰਨੀ ਰੰਧਾਵਾ ਤੇ ਜਿੰਮੀ ਰੰਧਾਵਾ ਨਾਲ ਦੁੱਖ ਸਾਂਝਾ ਕੀਤਾ ਗਿਆ, ਜਿਨ੍ਹਾਂ ਵਿਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਵਿਧਾਇਕਾ ਗੁਨੀਵ ਕੌਰ ਮਜੀਠੀਆ, ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ, ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ‘ਆਪ’ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ, ਜਗਵਿੰਦਰਪਾਲ ਸਿੰਘ ਜੱਗਾ ਮਜੀਠਾ, ਕਾਂਗਰਸ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਭਗਵੰਤਪਾਲ ਸਿੰਘ ਸੱਚਰ, ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ, ਭਾਜਪਾ ਇੰਚਾਰਜ ਪ੍ਰਦੀਪ ਸਿੰਘ ਭੁੱਲਰ, ਬਾਬਾ ਮੇਜਰ ਸਿੰਘ ਸੋਢੀ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ, ਬਾਬਾ ਸਰਦਾਰਾ ਸਿੰਘ ਮੱਖਣਵਿੰਡੀ ਵਾਲੇ, ਬਾਬਾ ਕੰਵਲਜੀਤ ਸਿੰਘ ਉੱਦੋਕੇ ਆਦਿ ਸ਼ਾਮਿਲ ਸਨ।
ਐ
ਐਸ. ਐਸ. ਪੀ. ਰੂਪਨਗਰ ਮਨਿੰਦਰ ਸਿੰਘ
29-08-2026
ਕੱਥੂਨੰਗਲ, ਜੇਠੂਵਾਲ, 28 ਅਗਸਤ (ਦਲਵਿੰਦਰ ਸਿੰਘ ਰੰਧਾਵਾ, ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਮਜੀਠਾ ਦੇ ਸਾਬਕਾ ਵਿਧਾਇਕ ਰਣਜੀਤ ਸਿੰਘ ਵਰਿਆਮ ਨੰਗਲ, ਜੋ ਕਿ ਕਾਫੀ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ, ਦਾ ਅੱਜ ਸ਼ਾਮ 4 ਵਜੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਹੋਈ ਅਚਨਚੇਤ ਮੌਤ ’ਤੇ ਵੱਖ-ਵੱਖ ਸਿਆਸੀ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਵਲੋਂ ਵਰਿਆਮ ਨੰਗਲ ਪਰਿਵਾਰ ’ਚ ਉਨ੍ਹਾਂ ਦੇ ਪੁੱਤਰ ਬਿੰਨੀ ਰੰਧਾਵਾ ਤੇ ਜਿੰਮੀ ਰੰਧਾਵਾ ਨਾਲ ਦੁੱਖ ਸਾਂਝਾ ਕੀਤਾ ਗਿਆ, ਜਿਨ੍ਹਾਂ ਵਿਚ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਵਿਧਾਇਕਾ ਗੁਨੀਵ ਕੌਰ ਮਜੀਠੀਆ, ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ, ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ‘ਆਪ’ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ, ਜਗਵਿੰਦਰਪਾਲ ਸਿੰਘ ਜੱਗਾ ਮਜੀਠਾ, ਕਾਂਗਰਸ ਪਾਰਟੀ ਹਲਕਾ ਮਜੀਠਾ ਦੇ ਇੰਚਾਰਜ ਭਗਵੰਤਪਾਲ ਸਿੰਘ ਸੱਚਰ, ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ, ਭਾਜਪਾ ਇੰਚਾਰਜ ਪ੍ਰਦੀਪ ਸਿੰਘ ਭੁੱਲਰ, ਬਾਬਾ ਮੇਜਰ ਸਿੰਘ ਸੋਢੀ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ, ਬਾਬਾ ਸਰਦਾਰਾ ਸਿੰਘ ਮੱਖਣਵਿੰਡੀ ਵਾਲੇ, ਬਾਬਾ ਕੰਵਲਜੀਤ ਸਿੰਘ ਉੱਦੋਕੇ ਆਦਿ ਸ਼ਾਮਿਲ ਸਨ। ਸਾਬਕਾ ਵਿਧਾਇਕ ਰਣਜੀਤ ਸਿੰਘ ਵਰਿਆਮ ਨੰਗਲ ਦਾ ਅੰਤਿਮ ਸੰਸਕਾਰ ਕੱਲ੍ਹ 29 ਅਗਸਤ ਦਿਨ ਸਨਿਚਰਵਾਰ ਨੂੰ ਦੁਪਹਿਰ 12 ਵਜੇ ਉਨ੍ਹਾਂ ਦੇ ਜੱਦੀ ਪਿੰਡ ਵਰਿਆਮ ਨੰਗਲ ਵਿਖੇ ਹੋਵੇਗਾ।