30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸ਼੍ਰੋਮਣੀ ਕਮੇਟੀ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਚਾਰ ਮੈਂਬਰੀ ਵਫ਼ਦ ਨਿਪਾਲ ਭੇਜਣ ਦਾ ਫ਼ੈਸਲਾ

ਅੰਮ੍ਰਿਤਸਰ, 29 ਅਗਸਤ (ਜਸਵੰਤ ਸਿੰਘ ਜੱਸ)- ਨਿਪਾਲ ਵਿਚ ਹਾਲ ਹੀ ਦੌਰਾਨ ਆਏ ਭਿਆਨਕ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਵਲੋਂ ਰਾਹਤ ਅਤੇ ਸਹਾਇਤਾ ਕਾਰਜਾਂ ਲਈ ਇਕ ਚਾਰ ਮੈਂਬਰੀ ਵਿਸ਼ੇਸ਼ ਵਫ਼ਦ ਨਿਪਾਲ ਭੇਜਿਆ ਜਾ ਰਿਹਾ ਹੈ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਸ਼੍ਰੋਮਣੀ ਕਮੇਟੀ ਦੇ ਕਠਮੰਡੂ ਸਥਿਤ ਸਿੱਖ ਮਿਸ਼ਨ ਤੋਂ ਮੁਢਲੀ ਰਿਪੋਰਟ ਲੈ ਕੇ ਤੁਰੰਤ ਉਕਤ ਵਫ਼ਦ ਭੇਜਣ ਦਾ ਫੈਸਲਾ ਲਿਆ ਗਿਆ ਹੈ।

ਅਜੀਤ ਡੈਸਕ 30-08-2026
ਅੰਮ੍ਰਿਤਸਰ, 29 ਅਗਸਤ (ਜਸਵੰਤ ਸਿੰਘ ਜੱਸ)- ਨਿਪਾਲ ਵਿਚ ਹਾਲ ਹੀ ਦੌਰਾਨ ਆਏ ਭਿਆਨਕ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਵਲੋਂ ਰਾਹਤ ਅਤੇ ਸਹਾਇਤਾ ਕਾਰਜਾਂ ਲਈ ਇਕ ਚਾਰ ਮੈਂਬਰੀ ਵਿਸ਼ੇਸ਼ ਵਫ਼ਦ ਨਿਪਾਲ ਭੇਜਿਆ ਜਾ ਰਿਹਾ ਹੈ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਸ਼੍ਰੋਮਣੀ ਕਮੇਟੀ ਦੇ ਕਠਮੰਡੂ ਸਥਿਤ ਸਿੱਖ ਮਿਸ਼ਨ ਤੋਂ ਮੁਢਲੀ ਰਿਪੋਰਟ ਲੈ ਕੇ ਤੁਰੰਤ ਉਕਤ ਵਫ਼ਦ ਭੇਜਣ ਦਾ ਫੈਸਲਾ ਲਿਆ ਗਿਆ ਹੈ। ਇਸ ਚਾਰ ਮੈਂਬਰੀ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਮੀਤ ਸਕੱਤਰ ਆਜ਼ਾਦਦੀਪ ਸਿੰਘ ਨੂੰ ਸ਼ਾਮਿਲ ਕੀਤਾ ਗਿਆ ਹੈ।
ਪਿਛਲੀ ਖ਼ਬਰ ਪੰਜਾਬ ’ਚ ਨਕਲੀ, ਮਿਲਾਵਟੀ ਪਨੀਰ ਅਤੇ ਦੁੱਧ ਰਹਿਤ ਪਨੀਰ ਦੀ ਵਰਤੋਂ ’ਤੇ ਪਾਬੰਦੀ ਅਗਲੀ ਖ਼ਬਰ ਸਾਲ ਦੇ ਸਭ ਤੋਂ ਵੱਡੇ ਜਵੈਲਰੀ ਤਿਉਹਾਰ ’ਚ ਜੋਯਆਲੁੱਕਾਸ ’ਤੇ 40 ਫ਼ੀਸਦ ਦੀ ਛੂਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।