ਮਮਦੋਟ ’ਚ ਅਣਪਛਾਤਿਆਂ ਵਲੋਂ ਕਾਰ ’ਤੇ ਗੋਲੀਬਾਰੀ-ਇਕ ਮੌਤ
ਮਮਦੋਟ (ਫਿਰੋਜ਼ਪੁਰ), 29 ਅਗਸਤ (ਰਾਜਿੰਦਰ ਸਿੰਘ ਹਾਂਡਾ/ ਸੁਖਦੇਵ ਸਿੰਘ ਸੰਗਮ)- ਕਸਬਾ ਮਮਦੋਟ ਵਿਖੇ ਰਾਤ 8 ਵਜੇ ਦੇ ਕਰੀਬ ਅਣਪਛਾਤਿਆਂ ਵਲੋਂ ਇਕ ਕਾਰ ’ਤੇ ਗੋਲੀਬਾਰੀ ਕੀਤੀ ਗਈ, ਜਿਸ ਨਾਲ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਲਿਜਾਇਆ ਗਿਆ ਹੈ। ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ।
ਗੁਰਪ੍ਰੀਤ ਸਿੰਘ ਦੀ ਪੁਰਾਣੀ ਤਸਵੀਰ
30-08-2026