31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਜਥੇਦਾਰ ਗੜਗੱਜ ਵਲੋਂ ਕੋਇਟਾ ’ਚ ਗੁਰਦੁਆਰਾ ਸਾਹਿਬ ਢਾਹੁਣ ਦੀ ਨਿੰਦਾ

ਅੰਮ੍ਰਿਤਸਰ, 30 ਅਗਸਤ (ਹਰਮਿੰਦਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਕਿਸਤਾਨ ਦੇ ਬਲੋਚਿਸਤਾਨ ਦੇ ਕੋਇਟਾ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਮਾਰਤ ਢਾਹੁਣ ਦੀ ਨਿੰਦਾ ਕਰਦਿਆਂ ਇਸ ਕਾਰਵਾਈ ਲਈ ਜ਼ਿੰਮੇਵਾਰੀ ਲੋਕਾਂ ਵਿਰੁੱਧ ਕਾਰਵਾਈ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਭਾਵੇਂਕਿ ਗੁਰਦੁਆਰਾ ਸਾਹਿਬ ਵਾਲੀ ਥਾਂ ਉਤੇ ਸਕੂਲ ਚੱਲ ਰਿਹਾ ਸੀ ਪਰ ਇਸ ਦਾ ਮਤਲਬ ਇਹ ਨਹੀਂ ਕਿ ਸਿੱਖ ਆਪਣੀ ਵਿਰਾਸਤ ਨੂੰ ਭੁੱਲੇ ਹਨ।

ਅਜੀਤ ਡੈਸਕ 31-08-2026
ਅੰਮ੍ਰਿਤਸਰ, 30 ਅਗਸਤ (ਹਰਮਿੰਦਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਕਿਸਤਾਨ ਦੇ ਬਲੋਚਿਸਤਾਨ ਦੇ ਕੋਇਟਾ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਮਾਰਤ ਢਾਹੁਣ ਦੀ ਨਿੰਦਾ ਕਰਦਿਆਂ ਇਸ ਕਾਰਵਾਈ ਲਈ ਜ਼ਿੰਮੇਵਾਰੀ ਲੋਕਾਂ ਵਿਰੁੱਧ ਕਾਰਵਾਈ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਭਾਵੇਂਕਿ ਗੁਰਦੁਆਰਾ ਸਾਹਿਬ ਵਾਲੀ ਥਾਂ ਉਤੇ ਸਕੂਲ ਚੱਲ ਰਿਹਾ ਸੀ ਪਰ ਇਸ ਦਾ ਮਤਲਬ ਇਹ ਨਹੀਂ ਕਿ ਸਿੱਖ ਆਪਣੀ ਵਿਰਾਸਤ ਨੂੰ ਭੁੱਲੇ ਹਨ। ਉਨ੍ਹਾਂ ਕਿਹਾ ਕਿ ਬਲੋਚਿਸਤਾਨ ਵਿਚ ਸਿੱਖ ਬਹੁਤ ਹੀ ਘੱਟ ਗਿਣਤੀ ਵਿਚ ਹਨ, ਇਸ ਲਈ ਪਾਕਿਸਤਾਨ ਸਰਕਾਰ ਦੀ ਇਹ ਮੁੱਢਲੀ ਜ਼ਿੰਮੇਵਾਰੀ ਹੈ ਕਿ ਉਹ ਸਿੱਖ ਵਿਰਾਸਤ ਦੀ ਸਾਂਭ ਸੰਭਾਲ ਯਕੀਨੀ ਬਣਾਵੇ।
ਪਿਛਲੀ ਖ਼ਬਰ ਸਾਈ ਮੀਆਂ ਮੀਰ ਫਾਊਂਡੇਸ਼ਨ ਦੇ ਚੇਅਰਮੈਨ ਹਰਭਜਨ ਸਿੰਘ ਬਰਾੜ ਨਹੀਂ ਰਹੇ ਅਗਲੀ ਖ਼ਬਰ ਜੇਕਰ ਪਾਰਟੀ ਨੇ ਚਾਹਿਆ ਤਾਂ ਮੁੱਖ ਮੰਤਰੀ ਮਾਨ ਖ਼ਿਲਾਫ਼ ਚੋਣ ਲੜਾਂਗਾ-ਰਾਜਾ ਵੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।