31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸਾਈ ਮੀਆਂ ਮੀਰ ਫਾਊਂਡੇਸ਼ਨ ਦੇ ਚੇਅਰਮੈਨ ਹਰਭਜਨ ਸਿੰਘ ਬਰਾੜ ਨਹੀਂ ਰਹੇ

ਚੌਕ ਮਹਿਤਾ, 30 ਅਗਸਤ (ਜਗਦੀਸ਼ ਸਿੰਘ ਬਮਰਾਹ)-ਸਾਈਂ ਮੀਆਂ ਮੀਰ ਇੰਟਰਨੈਸ਼ਨਲ ਫਾਊਂਡੇਸ਼ਨ ਦੇ ਚੇਅਰਮੈਨ ਹਰਭਜਨ ਸਿੰਘ ਬਰਾੜ ਦੇ ਦਿਹਾਂਤ ਹੋ ਗਿਆ ਹੈ। ਅੱਜ ਸ਼ਾਮ ਤਕਰੀਬਨ 8 ਵਜੇ ਉਨ੍ਹਾਂ ਨੂੰ ਦਿਲ ਦਾ ਜ਼ਬਰਦਸਤ ਦੌਰਾ ਪਿਆ, ਜੋ ਕਿ ਜਾਨਲੇਵਾ ਸਾਬਤ ਹੋਇਆ ਅਤੇ ਉਹ ਅੰਮ੍ਰਿਤਸਰ ਆਪਣੇ ਘਰ ਬਰਾੜ ਹੋਸਟਲ ਵਿਖੇ ਪਰਿਵਾਰ ਨੂੰ ਰੋਂਦੇ-ਵਿਲਕਦਿਆਂ ਛੱਡ ਕੇ ਇਸ ਫਾਨੀ ਸੰਸਾਰ ਤੋਂ ਕੂਚ ਕਰ ਗਏ।

ਅਜੀਤ ਡੈਸਕ 31-08-2026
ਚੌਕ ਮਹਿਤਾ, 30 ਅਗਸਤ (ਜਗਦੀਸ਼ ਸਿੰਘ ਬਮਰਾਹ)-ਸਾਈਂ ਮੀਆਂ ਮੀਰ ਇੰਟਰਨੈਸ਼ਨਲ ਫਾਊਂਡੇਸ਼ਨ ਦੇ ਚੇਅਰਮੈਨ ਹਰਭਜਨ ਸਿੰਘ ਬਰਾੜ ਦੇ ਦਿਹਾਂਤ ਹੋ ਗਿਆ ਹੈ। ਅੱਜ ਸ਼ਾਮ ਤਕਰੀਬਨ 8 ਵਜੇ ਉਨ੍ਹਾਂ ਨੂੰ ਦਿਲ ਦਾ ਜ਼ਬਰਦਸਤ ਦੌਰਾ ਪਿਆ, ਜੋ ਕਿ ਜਾਨਲੇਵਾ ਸਾਬਤ ਹੋਇਆ ਅਤੇ ਉਹ ਅੰਮ੍ਰਿਤਸਰ ਆਪਣੇ ਘਰ ਬਰਾੜ ਹੋਸਟਲ ਵਿਖੇ ਪਰਿਵਾਰ ਨੂੰ ਰੋਂਦੇ-ਵਿਲਕਦਿਆਂ ਛੱਡ ਕੇ ਇਸ ਫਾਨੀ ਸੰਸਾਰ ਤੋਂ ਕੂਚ ਕਰ ਗਏ। ਪਰਿਵਾਰਕ ਸੂਤਰਾਂ ਅਨੁਸਾਰ ਹਰਭਜਨ ਸਿੰਘ ਬਰਾੜ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਵਿਦੇਸ਼ ਰਹਿੰਦੇ ਬੱਚਿਆਂ ਦੇ ਆਉਣ ਤੋਂ ਬਾਅਦ ਹੀ ਕੀਤਾ ਜਾਵੇਗਾ।ਜ਼ਿਕਰਯੋਗ ਹੈ ਕਿ ਹਰਭਜਨ ਸਿੰਘ ਬਰਾੜ ਸਾਈ ਮੀਆਂ ਮੀਰ ਫਾਊਂਡੇਸ਼ਨ ਰਾਹੀਂ ਭਾਰਤ-ਪਾਕਿਸਤਾਨ ਵੰਡ ’ਚ ਵਿੱਛੜੇ ਸੈਂਕੜੇ ਪਰਿਵਾਰਾਂ ਨੂੰ ਮਿਲਾ ਚੁੱਕੇ ਹਨ।
ਪਿਛਲੀ ਖ਼ਬਰ ਉਘੇ ਖੇਤੀ ਮਾਹਰ, ਸਾਹਿਤਕਾਰ ਤੇ ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਦੁਸਾਂਝ ਦਾ ਦਿਹਾਂਤ ਅਗਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਕੋਇਟਾ ’ਚ ਗੁਰਦੁਆਰਾ ਸਾਹਿਬ ਢਾਹੁਣ ਦੀ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।