08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਬਾਜਵਾ ਵਲੋਂ ਜਸਟਿਸ ਮਿਸ਼ਰਾ ਦਾ ਮੁੱਖ ਜੱਜ ਵਜੋਂ ਸਵਾਗਤ

ਚੰਡੀਗੜ੍ਹ, 7 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਸਹੁੰ ਚੁੱਕਣ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ । ਬਾਜਵਾ ਨੇ ਕਿਹਾ ਕਿ ਨਿਆਂਪਾਲਿਕਾ ਨੇ ਵਾਰ-ਵਾਰ ਇਹ ਸਾਬਤ ਕੀਤਾ ਹੈ ਕਿ ਉਹ ਸੰਵਿਧਾਨ ਦੀ ਰੱਖਿਆ ਕਰੇਗੀ, ਨਾਗਰਿਕਾਂ ਦੇ ਅਧਿਕਾਰਾਂ ਦੀ ਸੁਰੱਖਿਆ ਕਰੇਗੀ ਅਤੇ ਲੋੜ ਪੈਣ ’ਤੇ ਸਰਕਾਰਾਂ ਨੂੰ ਜਵਾਬਦੇਹ ਠਹਿਰਾਏਗੀ ।

ਅਜੀਤ ਡੈਸਕ 08-09-2026
ਚੰਡੀਗੜ੍ਹ, 7 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਸਹੁੰ ਚੁੱਕਣ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ । ਬਾਜਵਾ ਨੇ ਕਿਹਾ ਕਿ ਨਿਆਂਪਾਲਿਕਾ ਨੇ ਵਾਰ-ਵਾਰ ਇਹ ਸਾਬਤ ਕੀਤਾ ਹੈ ਕਿ ਉਹ ਸੰਵਿਧਾਨ ਦੀ ਰੱਖਿਆ ਕਰੇਗੀ, ਨਾਗਰਿਕਾਂ ਦੇ ਅਧਿਕਾਰਾਂ ਦੀ ਸੁਰੱਖਿਆ ਕਰੇਗੀ ਅਤੇ ਲੋੜ ਪੈਣ ’ਤੇ ਸਰਕਾਰਾਂ ਨੂੰ ਜਵਾਬਦੇਹ ਠਹਿਰਾਏਗੀ । ਬਾਜਵਾ ਨੇ ਜਸਟਿਸ ਮਿਸ਼ਰਾ ਦੀ ਨਿਯੁਕਤੀ ਦਾ ਵਿਰੋਧ ਕਰਨ ਤੇ ਸਹੁੰ ਚੁੱਕ ਸਮਾਗਮ ਤੋਂ ਦੂਰ ਰਹਿਣ ਦੇ ਭਗਵੰਤ ਮਾਨ ਸਰਕਾਰ ਦੇ ਫ਼ੈਸਲੇ ਦੀ ਸਖ਼ਤ ਆਲੋਚਨਾ ਕੀਤੀ।
ਪਿਛਲੀ ਖ਼ਬਰ ਯੂਰਪ ਦੌਰੇ ਦੌਰਾਨ ਇਟਲੀ ਦੇ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਵਿਖੇ ਪੁੱਜੇ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਅਗਲੀ ਖ਼ਬਰ ਏ . ਆਈ . ਡਾਟਾ ਸੈਂਟਰਾਂ ਨਾਲ ਵੱਧ ਰਹੀ ਬਿਜਲੀ ਤੇ ਪਾਣੀ ਦੀ ਖਪਤ ਵੀਰਪਾਲ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।