08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਅੱਤਵਾਦ ਨੂੰ ਲੈ ਕੇ ਮਰੀਅਮ ਵਲੋਂ ਦਿੱਤੇ ਬਿਆਨ ’ਤੇ ਸਖ਼ਤ ਇਤਰਾਜ਼

ਅੰਮ੍ਰਿਤਸਰ, 7 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ.

ਗੱਲਬਾਤ ਕਰਦੇ ਹੋਏ ਬਰਿਸਟਰ ਗੌਹਰ ਅਲੀ ਖ਼ਾਨ। 08-09-2026
ਅੰਮ੍ਰਿਤਸਰ, 7 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਪਾਰਟੀ ਦੇ ਚੇਅਰਮੈਨ ਬਰਿਸਟਰ ਗੌਹਰ ਅਲੀ ਖ਼ਾਨ ਨੇ ਖ਼ੈਬਰ ਪਖਤੂਨਖਵਾ ’ਚ ਅੱਤਵਾਦ ਨੂੰ ਲੈ ਕੇ ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਵਲੋਂ ਦਿੱਤੇ ਬਿਆਨ ’ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਉਨ੍ਹਾਂ ਤੋਂ ਮੁਆਫ਼ੀ ਦੀ ਮੰਗ ਕੀਤੀ ਹੈ । ਉਨ੍ਹਾਂ ਮਰੀਅਮ ਨਵਾਜ਼ ਦੇ ਬਿਆਨ ਨੂੰ ਪੱਖਪਾਤੀ ਅਤੇ ਗ਼ੈਰ-ਵਾਜਬ ਕਰਾਰ ਦਿੱਤਾ। ਸੁਪਰੀਮ ਕੋਰਟ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਬਰਿਸਟਰ ਗੌਹਰ ਨੇ ਕਿਹਾ ਕਿ ਅੱਤਵਾਦ ਵਰਗੇ ਸੰਵੇਦਨਸ਼ੀਲ ਮੁੱਦੇ ’ਤੇ ਸਿਆਸੀ ਨੰਬਰ ਬਣਾਉਣ ਅਤੇ ਬਿਆਨਬਾਜ਼ੀ ਤੋਂ ਗੁਰੇਜ਼ ਕੀਤਾ ਜਾਣਾ ਚਾਹੀਦਾ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੰਜਾਬ ਨੂੰ ਬਦਹਾਲੀ ਦੇ ਹਨੇਰੇ ਵਿਚੋਂ ਬਾਹਰ ਕੱਢ ਕੇ ਹੱਸਦਾ-ਵੱਸਦਾ ਤੇ ਖ਼ੁਸ਼ਹਾਲ ਬਣਾਉਣ ਲਈ ਤਿਆਰ-ਸੁਖ... ਅਗਲੀ ਖ਼ਬਰ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਦੀਆਂ ਵਧੀਆਂ ਮੁਸ਼ਕਿਲਾਂ ਪਹਿਲੀ ਪਤਨੀ ਨੇ ਅਦਾਲਤ ਦਾ ਖੜਕਾਇਆ ਬੂਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।