10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ’ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ : ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 9 ਸਤੰਬਰ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਮੁੱਖ ਦਫ਼ਤਰ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਇਕ ਪੱਤਰਕਾਰ ਸੰਮੇਲਨ ਦੌਰਾਨ ਭਾਰਤੀ ਜਨਤਾ ਪਾਰਟੀ, ਕਾਂਗਰਸ ਤੇ ਅਕਾਲੀ ਦਲ (ਬ) ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਜੋ ਦਿੜ੍ਹਬਾ ਵਿਧਾਨ ਸਭਾ ਦੇ ਹਲਕੇ ਵਿਚ ਗੁਲਜ਼ਾਰ ਸਿੰਘ ਦੀ ਮੌਤ ਹੋਈ ਹੈ, ਉਸ ਸਬੰਧੀ ਪਰਿਵਾਰ ਨੂੰ ਕੋਈ ਸਰਕਾਰ ’ਤੇ ਸ਼ਿਕਵਾ ਨਹੀਂ ,ਪ੍ਰੰਤੂ ਇਹ ਵਿਰੋਧੀ ਪਾਰਟੀਆਂ ਕੋਲ ਹੋਰ ਕੋਈ ਮੁੱਦਾ ਨਾ ਹੋਣ ਕਾਰਨ ਬਿਨਾਂ ਵਜ੍ਹਾ ਇਸ ਨੂੰ ਤੂਲ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ ਦੀ ਮੌਤ ’ਤੇ ਕਾਰਵਾਈ ਹੋਈ ਹੈ ਅਤੇ ਇਸ ਉੱਤੇ ਇਕ ‘ਸਿਟ’ ਵੀ ਬਣਾਈ ਗਈ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ। ਤਸਵੀਰ : ਕਮਲਜੀਤ ਸਿੰਘ 10-09-2026
ਚੰਡੀਗੜ੍ਹ, 9 ਸਤੰਬਰ (ਅਜਾਇਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਮੁੱਖ ਦਫ਼ਤਰ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਇਕ ਪੱਤਰਕਾਰ ਸੰਮੇਲਨ ਦੌਰਾਨ ਭਾਰਤੀ ਜਨਤਾ ਪਾਰਟੀ, ਕਾਂਗਰਸ ਤੇ ਅਕਾਲੀ ਦਲ (ਬ) ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਜੋ ਦਿੜ੍ਹਬਾ ਵਿਧਾਨ ਸਭਾ ਦੇ ਹਲਕੇ ਵਿਚ ਗੁਲਜ਼ਾਰ ਸਿੰਘ ਦੀ ਮੌਤ ਹੋਈ ਹੈ, ਉਸ ਸਬੰਧੀ ਪਰਿਵਾਰ ਨੂੰ ਕੋਈ ਸਰਕਾਰ ’ਤੇ ਸ਼ਿਕਵਾ ਨਹੀਂ ,ਪ੍ਰੰਤੂ ਇਹ ਵਿਰੋਧੀ ਪਾਰਟੀਆਂ ਕੋਲ ਹੋਰ ਕੋਈ ਮੁੱਦਾ ਨਾ ਹੋਣ ਕਾਰਨ ਬਿਨਾਂ ਵਜ੍ਹਾ ਇਸ ਨੂੰ ਤੂਲ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ ਦੀ ਮੌਤ ’ਤੇ ਕਾਰਵਾਈ ਹੋਈ ਹੈ ਅਤੇ ਇਸ ਉੱਤੇ ਇਕ ‘ਸਿਟ’ ਵੀ ਬਣਾਈ ਗਈ ਹੈ। ਉਨ੍ਹਾਂ ਵਿਰੋਧੀ ਧਿਰ ਨੂੰ ਇਸ ‘ਗੰਦੀ ਰਾਜਨੀਤੀ’ ਤੋਂ ਬਾਜ਼ ਆਉਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਰਾਹੁਲ ਗਾਂਧੀ ਕੋਈ ਵੀ . ਵੀ . ਆਈ . ਪੀ . ਨਹੀਂ , ਮਾਣਹਾਨੀ ਮਾਮਲੇ ’ ਚ ਵਕੀਲ ਦੀ ਦਲੀਲ ਸਾਡੇ ਲਈ ਸਾਰੇ ਬਰਾਬਰ, ਤੈਅ ਪ੍... ਅਗਲੀ ਖ਼ਬਰ ਪਾਵਰਕਾਮ ਨੇ ਥਰਮਲ ਪਲਾਂਟ ਦੇ ਕਰਮਚਾਰੀਆਂ ਲਈ ਚੁੱਕਿਆ ਵੱਡਾ ਕਦਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।