10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਲੁਧਿਆਣਾ ਦੀ ਘਟਨਾ ਦੇ ਵਿਰੋਧ ਵਿਚ ਅੱਜ ਜਲੰਧਰ ਤੇ ਹੁਸ਼ਿਆਰਪੁਰ ’ਚ ਬੰਦ ਦਾ ਐਲਾਨ

ਜਲੰਧਰ/ਹੁਸ਼ਿਆਰਪੁਰ, 9 ਸਤੰਬਰ (ਸ਼ਿਵ/ਬਲਜਿੰਦਰਪਾਲ ਸਿੰਘ)- ਲੁਧਿਆਣਾ ’ਚ ਹੋਈ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੇ ਬਾਅਦ ਦਲਿਤ ਸੰਗਠਨਾਂ ਵਲੋਂ 10 ਸਤੰਬਰ ਦਿਨ ਵੀਰਵਾਰ ਨੂੰ 9 ਵਜੇ ਤੋਂ ਲੈ ਕੇ 5 ਵਜੇ ਤੱਕ ਜਲੰਧਰ ਤੇ ਹੁਸ਼ਿਆਰਪੁਰ ਬੰਦ ਦਾ ਐਲਾਨ ਕੀਤਾ ਹੈ।

ਅਜੀਤ ਡੈਸਕ 10-09-2026
ਜਲੰਧਰ/ਹੁਸ਼ਿਆਰਪੁਰ, 9 ਸਤੰਬਰ (ਸ਼ਿਵ/ਬਲਜਿੰਦਰਪਾਲ ਸਿੰਘ)- ਲੁਧਿਆਣਾ ’ਚ ਹੋਈ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੇ ਬਾਅਦ ਦਲਿਤ ਸੰਗਠਨਾਂ ਵਲੋਂ 10 ਸਤੰਬਰ ਦਿਨ ਵੀਰਵਾਰ ਨੂੰ 9 ਵਜੇ ਤੋਂ ਲੈ ਕੇ 5 ਵਜੇ ਤੱਕ ਜਲੰਧਰ ਤੇ ਹੁਸ਼ਿਆਰਪੁਰ ਬੰਦ ਦਾ ਐਲਾਨ ਕੀਤਾ ਹੈ। ਹਾਲਾਂਕਿ ਸਕੂਲ, ਕਾਲਜ ਅਤੇ ਮੈਡੀਕਲ ਸਟੋਰ ਪੂਰੀ ਤਰ੍ਹਾਂ ਖੁੱਲ੍ਹੇ ਰਹਿਣਗੇ। ਅੱਜ ਜਲੰਧਰ ਬੰਦ ਸੰਬੰਧੀ ਭਗਵਾਨ ਵਾਲਮੀਕਿ ਸ਼ਕਤੀ ਕ੍ਰਾਂਤੀ ਸੇਨਾ ਪੰਜਾਬ ਦੇ ਪ੍ਰਧਾਨ ਰਾਜੀਵ ਗੋਰਾ ਤੇ ਭੀਮ ਕ੍ਰਾਂਤੀ ਸੇਨਾ ਦੇ ਪ੍ਰਧਾਨ ਗੌਰਵ ਵਾਲਮੀਕਿ ਤੇ ਹੁਸ਼ਿਆਰਪੁਰ ਬੰਦ ਸੰਬੰਧੀ ਵਿਕਾਸ ਹੰਸ, ਰਿਸ਼ੂ ਆਦੀਆ, ਬਿੰਦਰ ਸਰੋਆ ਨੇ ਦੱਸਿਆ ਕਿ ਹੁਸ਼ਿਆਰਪੁਰ ਨੂੰ ਪੂਰਨ ਤੌਰ ’ਤੇ ਬੰਦ ਕਰਵਾਇਆ ਜਾਵੇਗਾ।
ਪਿਛਲੀ ਖ਼ਬਰ ਸਾਊਦੀ ਅਰਬ ’ਤੇ ਹੂਤੀ ਬਾਗ਼ੀਆਂ ਦੇ ਹਮਲੇ ਨੂੰ ਲੈ ਕੇ ਪਾਕਿ ਨੇ ਆਪਣਾ ਰੁਖ਼ ਕੀਤਾ ਸਪੱਸ਼ਟ ਅਗਲੀ ਖ਼ਬਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਮਨਦੀਪ ਸਿੰਘ ਸਿੱਧੂ ਤਲਵੰਡੀ ਸਾਬੋ ਤੇ ਲੱਖਾ ਸਿਧਾਣਾ ਮੌੜ ਤੋਂ ਹਲਕਾ ਇੰਚਾਰਜ ਐਲਾਨੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।