12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਭਾਜਪਾ ਦੇ ਸੂਬਾ ਪ੍ਰਧਾਨ ਦੀ ਗੱਡੀ ’ਤੇ ਹਮਲਾ ਲੋਕਤੰਤਰ ’ਤੇ ਹਮਲਾ-ਵਿਜੈ ਸਾਂਪਲਾ

ਸੰਗਰੂਰ, 10 ਸਤੰਬਰ (ਅਜੀਤ ਬਿਊਰੋ)-ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਗੱਡੀ ’ਤੇ ਤੂਰਬੰਜਾਰਾ ਪਿੰਡ ਜਾਂਦੇ ਸਮੇਂ ਕਥਿਤ ਤੌਰ ’ਤੇ ਹਮਲਾ ਕੀਤਾ ਜਾਣਾ ਬੇਹੱਦ ਗੰਭੀਰ, ਨਿੰਦਣਯੋਗ ਤੇ ਚਿੰਤਾਜਨਕ ਘਟਨਾ ਹੈ। ਮੈਂ ਇਸ ਕਾਇਰਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਾ ਹਾਂ।

ਅਜੀਤ ਡੈਸਕ 11-09-2026
ਸੰਗਰੂਰ, 10 ਸਤੰਬਰ (ਅਜੀਤ ਬਿਊਰੋ)-ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਗੱਡੀ ’ਤੇ ਤੂਰਬੰਜਾਰਾ ਪਿੰਡ ਜਾਂਦੇ ਸਮੇਂ ਕਥਿਤ ਤੌਰ ’ਤੇ ਹਮਲਾ ਕੀਤਾ ਜਾਣਾ ਬੇਹੱਦ ਗੰਭੀਰ, ਨਿੰਦਣਯੋਗ ਤੇ ਚਿੰਤਾਜਨਕ ਘਟਨਾ ਹੈ। ਮੈਂ ਇਸ ਕਾਇਰਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਾ ਹਾਂ। ਇਹ ਸਿਰਫ਼ ਕਿਸੇ ਸਿਆਸੀ ਪਾਰਟੀ ਦੇ ਆਗੂ ਦੀ ਗੱਡੀ ’ਤੇ ਹਮਲਾ ਨਹੀਂ ਹੈ, ਸਗੋਂ ਪੰਜਾਬ ਦੀਆਂ ਲੋਕਤੰਤਰਿਕ ਕਦਰਾਂ-ਕੀਮਤਾਂ, ਕਾਨੂੰਨ-ਵਿਵਸਥਾ ਅਤੇ ਨਾਗਰਿਕਾਂ ਦੇ ਸੰਵਿਧਾਨਕ ਅਧਿਕਾਰਾਂ ’ਤੇ ਸਿੱਧਾ ਹਮਲਾ ਹੈ। ਸਭ ਤੋਂ ਗੰਭੀਰ ਸਵਾਲ ਇਹ ਹੈ ਕਿ ਆਖ਼ਿਰ ਅਜਿਹੀ ਹਿੰਮਤ ਕਿਸ ਦੀ ਸਰਪ੍ਰਸਤੀ ਹੇਠ ਹੋਈ ?
ਪਿਛਲੀ ਖ਼ਬਰ ਡੀ.ਏ. ਮਾਮਲੇ ’ਚ ਹਾਈ ਕੋਰਟ ਦੇ ਕਾਰਜਕਾਰੀ ਮੁੱਖ ਜੱਜ ’ਤੇ ਟਿੱਪਣੀ ਨੂੰ ਲੈ ਕੇ ਮਾਣਹਾਨੀ ਪਟੀਸ਼ਨ ਦਾਇਰ ਅਗਲੀ ਖ਼ਬਰ 12 ਰੋਜ਼ਾ ਯਾਤਰਾ ਤੋਂ ਪਹਿਲਾਂ ਭਾਜਪਾ ਨੇ ਘੜੀ ਰਣਨੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।