12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕਣਾ ਮੰਦਭਾਗਾ-ਧਾਮੀ

ਅੰਮ੍ਰਿਤਸਰ, 11 ਸਤੰਬਰ (ਸਟਾਫ ਰਿਪੋਰਟਰ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ ਪਾਕਿਸਤਾਨ ਦੇ 100 ਦੇ ਕਰੀਬ ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕੇ ਜਾਣ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਭਾਰਤ ਸਰਕਾਰ ਤੋਂ ਵੀਜ਼ਾ ਪ੍ਰਾਪਤ ਕਰਨ ਵਾਲੇ ਇਨ੍ਹਾਂ ਸਿੱਖ ਸ਼ਰਧਾਲੂਆਂ ਨੂੰ ਵਾਹਗਾ-ਅਟਾਰੀ ਸਰਹੱਦ ਰਸਤੇ ਭਾਰਤ ਆਉਣ ਦੀ ਇਜਾਜ਼ਤ ਹੁੰਦੀ, ਪਰ ਜੇਕਰ ਅਜਿਹਾ ਨਹੀਂ ਹੋਇਆ ਤਾਂ ਉਨ੍ਹਾਂ ਨੂੰ ਹਵਾਈ ਰਸਤੇ ਆਉਣ ਤੋਂ ਫੈਸਲਾਬਾਦ ਹਵਾਈ ਅੱਡੇ ’ਤੇ ਪਾਕਿਸਤਾਨੀ ਅਧਿਕਾਰੀਆਂ ਵਲੋਂ ਰੋਕਣਾ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ।

ਅਜੀਤ ਡੈਸਕ 12-09-2026
ਅੰਮ੍ਰਿਤਸਰ, 11 ਸਤੰਬਰ (ਸਟਾਫ ਰਿਪੋਰਟਰ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ ਪਾਕਿਸਤਾਨ ਦੇ 100 ਦੇ ਕਰੀਬ ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕੇ ਜਾਣ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਭਾਰਤ ਸਰਕਾਰ ਤੋਂ ਵੀਜ਼ਾ ਪ੍ਰਾਪਤ ਕਰਨ ਵਾਲੇ ਇਨ੍ਹਾਂ ਸਿੱਖ ਸ਼ਰਧਾਲੂਆਂ ਨੂੰ ਵਾਹਗਾ-ਅਟਾਰੀ ਸਰਹੱਦ ਰਸਤੇ ਭਾਰਤ ਆਉਣ ਦੀ ਇਜਾਜ਼ਤ ਹੁੰਦੀ, ਪਰ ਜੇਕਰ ਅਜਿਹਾ ਨਹੀਂ ਹੋਇਆ ਤਾਂ ਉਨ੍ਹਾਂ ਨੂੰ ਹਵਾਈ ਰਸਤੇ ਆਉਣ ਤੋਂ ਫੈਸਲਾਬਾਦ ਹਵਾਈ ਅੱਡੇ ’ਤੇ ਪਾਕਿਸਤਾਨੀ ਅਧਿਕਾਰੀਆਂ ਵਲੋਂ ਰੋਕਣਾ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ। ਉਨ੍ਹਾਂ ਕਿਹਾ ਕਿ ਜਦੋਂ ਭਾਰਤ ਸਰਕਾਰ ਵਲੋਂ ਇਨ੍ਹਾਂ ਸ਼ਰਧਾਲੂਆਂ ਨੂੰ ਬਕਾਇਦਾ ਵੀਜ਼ੇ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਉਨ੍ਹਾਂ ਨੂੰ ਭਾਰਤ ਆਉਣ ਤੋਂ ਰੋਕਣਾ ਤੇ ਯਾਤਰਾ ਦੇ ਆਖਰੀ ਸਮੇਂ ’ਤੇ ਨਵੀਂ ਤਰ੍ਹਾਂ ਦੀਆਂ ਸ਼ਰਤਾਂ ਲਗਾਉਣਾ ਸ਼ਰਧਾਲੂਆਂ ਲਈ ਬੇਹੱਦ ਦੁਖਦਾਈ ਹੈ
ਪਿਛਲੀ ਖ਼ਬਰ ਪਾਕਿ ਨੇ ਭਾਰਤੀ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਹੋਣ ਵਾਲਾ 92 ਸਿੱਖਾਂ ਦਾ ਜਥਾ ਰੋਕਿਆ ਫੈਸਲਾਬਾਦ ਹਵਾਈ ਅੱਡੇ ਵਿਖੇ ਰ... ਅਗਲੀ ਖ਼ਬਰ ਹਰਿਆਣਾ ਦੇ ਸਾਬਕਾ ਖੇਤੀਬਾੜੀ ਮੰਤਰੀ ਦੇ ਪੁੱਤਰ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।