14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਬਿਜਲੀ ਸੰਕਟ ਨੇ ਪੰਜਾਬ ਦੇ ਲੋਕਾਂ ਦਾ ਜਿਊਣਾ ਦੁਭਰ ਕੀਤਾ-ਪ੍ਰੋ. ਚੰਦੂਮਾਜਰਾ

ਪਟਿਆਲਾ 13 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਵਿਚ ਪੈਦਾ ਹੋਏ ਗੰਭੀਰ ਬਿਜਲੀ ਸੰਕਟ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਤ ਦੀ ਗਰਮੀ, ਬਿਜਲੀ ਦੀ ਘਾਟ ਅਤੇ ਮੱਛਰਾਂ ਦੀ ਭਰਮਾਰ ਕਾਰਨ ਲੋਕਾਂ ਵਿਚ ਹਾਹਾਕਾਰ ਮੱਚੀ ਹੋਈ ਹੈ ।

ਅਜੀਤ ਡੈਸਕ 14-09-2026
ਪਟਿਆਲਾ 13 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਵਿਚ ਪੈਦਾ ਹੋਏ ਗੰਭੀਰ ਬਿਜਲੀ ਸੰਕਟ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਤ ਦੀ ਗਰਮੀ, ਬਿਜਲੀ ਦੀ ਘਾਟ ਅਤੇ ਮੱਛਰਾਂ ਦੀ ਭਰਮਾਰ ਕਾਰਨ ਲੋਕਾਂ ਵਿਚ ਹਾਹਾਕਾਰ ਮੱਚੀ ਹੋਈ ਹੈ । ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਦੇ ਦਸ ਸਾਲਾਂ ਦੌਰਾਨ ਵੀ ਬਿਜਲੀ ਉਤਪਾਦਨ ਵੱਲ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ, ਜਿਸ ਦਾ ਖਮਿਆਜ਼ਾ ਅੱਜ ਪੰਜਾਬ ਦੇ ਲੋਕ ਭੁਗਤ ਰਹੇ ਹਨ । ਬਿਜਲੀ ਸੰਕਟ ਨੇ ਪੰਜਾਬ ਦੇ ਲੋਕਾਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਹੈ।
ਪਿਛਲੀ ਖ਼ਬਰ ਦੁਨੀਆ ਨੂੰ ਰੌਸ਼ਨੀ ਦੀਆਂ ਤਰੰਗਾਂ ਨਾਲ ਜੋੜਨ ਵਾਲੇ ਮੋਗਾ ਦੇ ਵਿਗਿਆਨੀ ਡਾ. ਨਰਿੰਦਰ ਸਿੰਘ ਕਪਾਨੀ ਦੀ ਯਾਦ ਸਦੀਵੀਂ ਬਣਾਈ ਜ... ਅਗਲੀ ਖ਼ਬਰ ਬਿਜਲੀ ਕੱਟਾਂ ਕਾਰਨ ਉਦਯੋਗ ਤਬਾਹ ਹੋਣ ਕਿਨਾਰੇ-ਬੈਂਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।