15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਅੰਮ੍ਰਿਤਸਰ-ਅਬੂ ਧਾਬੀ ਦਰਮਿਆਨ 29 ਅਕਤੂਬਰ ਤੋਂ ਸ਼ੁਰੂ ਹੋਵੇਗੀ ਸਿੱਧੀ ਹਵਾਈ ਉਡਾਣ ਫ਼ਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਵਲੋਂ ਯੂ.ਏ.ਈ. ਕੁਨੈਕਟੀਵਿਟੀ ਦਾ ਸਵਾਗਤ

ਅੰਮ੍ਰਿਤਸਰ, 14 ਸਤੰਬਰ (ਜਸਵੰਤ ਸਿੰਘ ਜੱਸ)-ਪੰਜਾਬ ਤੇ ਸੰਯੁਕਤ ਅਰਬ ਅਮੀਰਾਤ ਵਿਚਕਾਰ ਹਵਾਈ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਰਾਹਤ ਭਰੀ ਖ਼ਬਰ ਹੈ ਕਿ ਏਅਰ ਇੰਡੀਆ ਐਕਸਪ੍ਰੈੱਸ ਵਲੋਂ ਅੰਮ੍ਰਿਤਸਰ ਤੋਂ ਅਬੂ ਧਾਬੀ ਲਈ 29 ਅਕਤੂਬਰ ਤੋਂ ਸਿੱਧੀ ਉਡਾਣ ਸ਼ੁਰੂ ਕੀਤੀ ਜਾ ਰਹੀ ਹੈ । ਸਮਾਜ ਸੇਵੀ ਸੰਸਥਾ ਫ਼ਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਤੇ ਭਾਰਤ ਦੇ ਕਨਵੀਨਰ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਜਨਰਲ ਸਕੱਤਰ ਸ੍ਰੀ ਯੋਗੇਸ਼ ਕਾਮਰਾ ਨੇ ਦੱਸਿਆ ਕਿ ਏਅਰ ਇੰਡੀਆ ਐਕਸਪ੍ਰੈੱਸ ਦੀ ਵੈੱਬਸਾਈਟ ਅਨੁਸਾਰ ਇਹ ਨਵੀਂ ਹਵਾਈ ਸੇਵਾ ਅੰਮ੍ਰਿਤਸਰ ਤੋਂ ਹਰ ਵੀਰਵਾਰ, ਸਨਿਚਰਵਾਰ ਅਤੇ ਐਤਵਾਰ ਰਾਤ 8:40 ਵਜੇ ਰਵਾਨਾ ਹੋਵੇਗੀ।

ਸਮੀਪ ਸਿੰਘ ਗੁਮਟਾਲਾ ਤੇ ਯੋਗੇਸ਼ ਕਾਮਰਾ 15-09-2026
ਅੰਮ੍ਰਿਤਸਰ, 14 ਸਤੰਬਰ (ਜਸਵੰਤ ਸਿੰਘ ਜੱਸ)-ਪੰਜਾਬ ਤੇ ਸੰਯੁਕਤ ਅਰਬ ਅਮੀਰਾਤ ਵਿਚਕਾਰ ਹਵਾਈ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਰਾਹਤ ਭਰੀ ਖ਼ਬਰ ਹੈ ਕਿ ਏਅਰ ਇੰਡੀਆ ਐਕਸਪ੍ਰੈੱਸ ਵਲੋਂ ਅੰਮ੍ਰਿਤਸਰ ਤੋਂ ਅਬੂ ਧਾਬੀ ਲਈ 29 ਅਕਤੂਬਰ ਤੋਂ ਸਿੱਧੀ ਉਡਾਣ ਸ਼ੁਰੂ ਕੀਤੀ ਜਾ ਰਹੀ ਹੈ । ਸਮਾਜ ਸੇਵੀ ਸੰਸਥਾ ਫ਼ਲਾਈ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਤੇ ਭਾਰਤ ਦੇ ਕਨਵੀਨਰ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਜਨਰਲ ਸਕੱਤਰ ਸ੍ਰੀ ਯੋਗੇਸ਼ ਕਾਮਰਾ ਨੇ ਦੱਸਿਆ ਕਿ ਏਅਰ ਇੰਡੀਆ ਐਕਸਪ੍ਰੈੱਸ ਦੀ ਵੈੱਬਸਾਈਟ ਅਨੁਸਾਰ ਇਹ ਨਵੀਂ ਹਵਾਈ ਸੇਵਾ ਅੰਮ੍ਰਿਤਸਰ ਤੋਂ ਹਰ ਵੀਰਵਾਰ, ਸਨਿਚਰਵਾਰ ਅਤੇ ਐਤਵਾਰ ਰਾਤ 8:40 ਵਜੇ ਰਵਾਨਾ ਹੋਵੇਗੀ। ਕੁੱਲ ਯਾਤਰਾ ਸਮਾਂ 4 ਘੰਟੇ 40 ਮਿੰਟ ਹੋਵੇਗਾ।
ਪਿਛਲੀ ਖ਼ਬਰ ਚੌਲ ਟੋਟਾ 10 ਫ਼ੀਸਦੀ ਦੇਣ ਦੇ ਮਾਮਲੇ ’ਚ ਸ਼ੈਲਰ ਮਾਲਕਾਂ ਵਲੋਂ ਵਾਧੂ ਮੁਆਵਜ਼ੇ ਦੀ ਮੰਗ ਅਗਲੀ ਖ਼ਬਰ ਹੈਦਰਾਬਾਦ ’ਚ ਆਰ.ਟੀ.ਆਈ. ’ਤੇ ਕੌਮੀ ਕਾਨਫਰੰਸ ਦੌਰਾਨ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵਲੋਂ ਪੰਜਾਬ ਦੀ ਨੁਮਾਇੰਦਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।