15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਐਲਾਨੀ ਗਈ ਚੋਣ ਮਨੋਰਥ ਪੱਤਰ ਕਮੇਟੀ ’ਚ 8 ਮੈਂਬਰ ਹੋਰ ਸ਼ਾਮਿਲ

ਚੰਡੀਗੜ੍ਹ, 14 ਸਤਬੰਰ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਐਲਾਨੀ ਗਈ 12 ਮੈਂਬਰੀ ਚੋਣ ਮਨੋਰਥ ਪੱਤਰ ਕਮੇਟੀ ’ਚ 8 ਮੈਂਬਰ ਹੋਰ ਸ਼ਾਮਿਲ ਕੀਤੇ ਗਏ ਹਨ।

ਅਜੀਤ ਡੈਸਕ 15-09-2026
ਚੰਡੀਗੜ੍ਹ, 14 ਸਤਬੰਰ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਐਲਾਨੀ ਗਈ 12 ਮੈਂਬਰੀ ਚੋਣ ਮਨੋਰਥ ਪੱਤਰ ਕਮੇਟੀ ’ਚ 8 ਮੈਂਬਰ ਹੋਰ ਸ਼ਾਮਿਲ ਕੀਤੇ ਗਏ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਕਮੇਟੀ ਦੇ ਮੈਂਬਰ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਚੋਣ ਮਨੋਰਥ ਪੱਤਰ ਕਮੇਟੀ ’ਚ 8 ਮੈਂਬਰ ਹੋਰ ਸ਼ਾਮਿਲ ਕੀਤੇ ਹਨ, ਜਿਨ੍ਹਾਂ ’ਚ ਜਨਮੇਜਾ ਸਿੰਘ ਸੇਖੋਂ, ਐਨ. ਕੇ. ਸ਼ਰਮਾ, ਬਲਦੇਵ ਸਿੰਘ ਖਹਿਰਾ, ਐਸ.ਆਰ. ਕਲੇਰ, ਸਰਬਜੀਤ ਸਿੰਘ ਝਿੰਜਰ, ਅਰਸ਼ਦੀਪ ਸਿੰਘ ਕਲੇਰ, ਰਣਬੀਰ ਸਿੰਘ ਢਿੱਲੋਂ ਤੇ ਅਗਸਤਨ ਦਾਸ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਕਮੇਟੀ ਦੀ ਪਲੇਠੀ ਮੀਟਿੰਗ 18 ਸਤੰਬਰ ਨੂੰ ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ਦੁਪਹਿਰ 12 ਵਜੇ ਹੋਵੇਗੀ।
ਪਿਛਲੀ ਖ਼ਬਰ ਬਿਲਾਵਲ ਭੁੱਟੋ ਵਲੋਂ ਭਾਰਤ ਨੂੰ ਸਾਰੇ ਵਿਵਾਦਿਤ ਮੁੱਦਿਆਂ ’ਤੇ ਗੱਲਬਾਤ ਕਰਨ ਦੀ ਅਪੀਲ ਅਗਲੀ ਖ਼ਬਰ ਚੌਲ ਟੋਟਾ 10 ਫ਼ੀਸਦੀ ਦੇਣ ਦੇ ਮਾਮਲੇ ’ਚ ਸ਼ੈਲਰ ਮਾਲਕਾਂ ਵਲੋਂ ਵਾਧੂ ਮੁਆਵਜ਼ੇ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।