15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਬਿਲਾਵਲ ਭੁੱਟੋ ਵਲੋਂ ਭਾਰਤ ਨੂੰ ਸਾਰੇ ਵਿਵਾਦਿਤ ਮੁੱਦਿਆਂ ’ਤੇ ਗੱਲਬਾਤ ਕਰਨ ਦੀ ਅਪੀਲ

ਅੰਮ੍ਰਿਤਸਰ, 14 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ.

ਅਜੀਤ ਡੈਸਕ 15-09-2026
ਅੰਮ੍ਰਿਤਸਰ, 14 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਦੇ ਚੇਅਰਮੈਨ ਅਤੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਭਾਰਤ ਨੂੰ ਹੁਣ ਜੰਗਬੰਦੀ ਸਮੇਂ ਕੀਤੇ ਗਏ ਵਾਅਦਿਆਂ ’ਤੇ ਖਰਾ ਉੱਤਰਨਾ ਚਾਹੀਦਾ ਹੈ ਅਤੇ ਪਾਕਿ ਨਾਲ ਸਾਰੇ ਤਣਾਅਪੂਰਨ ਮੁੱਦਿਆਂ ’ਤੇ ਗੱਲਬਾਤ ਦੀ ਮੇਜ਼ ’ਤੇ ਆਉਣਾ ਚਾਹੀਦਾ ਹੈ, ਤਾਂ ਜੋ ਖ਼ਿੱਤੇ ’ਚ ਸਾਂਝੇ ਤੌਰ ’ਤੇ ਅਮਨ-ਅਮਾਨ, ਖ਼ੁਸ਼ਹਾਲੀ ਅਤੇ ਸਥਿਰਤਾ ਕਾਇਮ ਕੀਤੀ ਜਾ ਸਕੇ। ਬਿਲਾਵਲ ਨੇ ਦਾਅਵਾ ਕੀਤਾ ਕਿ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਵਲੋਂ ਪਾਕਿ ਨੂੰ ਅੱਤਵਾਦ ਨਾਲ ਜੋੜਨ ਦੀਆਂ ਕੋਸ਼ਿਸ਼ਾਂ ਨੂੰ ਨਕਾਰਿਆ ਗਿਆ ਹੈ। ਇਬਰਾਹਿਮ ਦੇ ਇਸ ਬਾਰੇ ਬਿਆਨ ਤੋਂ ਬਾਅਦ ਭਾਰਤ ਹੁਣ ਕੌਮਾਂਤਰੀ ਮੰਚ ’ਤੇ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕਿਆ ਹੈ।
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਵੀ ਸੁਰੱਖਿਅਤ ਨਹੀਂ-ਜਾਖੜ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਐਲਾਨੀ ਗਈ ਚੋਣ ਮਨੋਰਥ ਪੱਤਰ ਕਮੇਟੀ ’ਚ 8 ਮੈਂਬਰ ਹੋਰ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।